ਜੁੱਬਲ-ਕੋਟਖਾਈ ਵਿਧਾਨ ਸਭਾ ਹਲਕਾ

ਜੁੱਬਲ-ਕੋਟਖਾਈ ਵਿਧਾਨ ਸਭਾ ਹਲਕਾ ਹਿਮਾਚਲ ਪ੍ਰਦੇਸ਼ ਦੇ 68 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਸ਼ਿਮਲਾ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 64,121 ਵੋਟਰ ਸਨ। [2]

ਜੁੱਬਲ-ਕੋਟਖਾਈ ਵਿਧਾਨ ਸਭਾ ਹਲਕਾ

ਵਿਧਾਇਕ ਸੋਧੋ

2012 ਦੇ ਵਿਧਾਨ ਸਭਾ ਚੋਣਾਂ ਵਿੱਚ ਰੋਹਿਤ ਠਾਕੁਰ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਰੋਹਿਤ ਠਾਕੁਰ 64,121 79 9,095 [2]
2007 ਭਾਜਪਾ ਨਰਿੰਦਰ ਬਰਾਗਟਾ 58,990 76.5 2,824 [3]
2003 ਭਾਰਤੀ ਰਾਸ਼ਟਰੀ ਕਾਂਗਰਸ ਰੋਹਿਤ ਠਾਕੁਰ 52,009 77.9 6,844 [4]
1998 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ 49,777 70.3 18,034 [5]
1993 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ 44,260 71.8 16,823 [6]
1990 ਜਨਤਾ ਦਲ ਰਾਮ ਲਾਲ 40,718 77.3 1,486 [7]
1985 ਭਾਰਤੀ ਰਾਸ਼ਟਰੀ ਕਾਂਗਰਸ ਵੀਰਭੱਦਰ ਸਿੰਘ 32,299 74.6 17,458 [8]
1982 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ 30,642 80.2 17,425 [9]
1977 ਭਾਰਤੀ ਰਾਸ਼ਟਰੀ ਕਾਂਗਰਸ ਰਾਮ ਲਾਲ 26,783 #69.9 5,316 [10]
ਸਿਲਿਸਲੇਵਾਰ
ਠਾਕੁਰ ਰਾਮ ਲਾਲਠਾਕੁਰ ਰਾਮ ਲਾਲਠਾਕੁਰ ਰਾਮ ਲਾਲਠਾਕੁਰ ਰਾਮ ਲਾਲ

ਬਾਹਰੀ ਸਰੋਤ ਸੋਧੋ

ਹਵਾਲੇ ਸੋਧੋ

  1. (PDF) Delimitation of Parliamentary and Assembly Constituencies Order, 2008, Schedule XI (Report). ਭਾਰਤ ਚੋਣ ਕਮਿਸ਼ਨ. pp. 158–64. http://eci.nic.in/eci_main/CurrentElections/CONSOLIDATED_ORDER%20_ECI%20.pdf. 
  2. 2.0 2.1 (PDF) Statistical Report On General Election, 2012 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_2012/StatReport_Vidhan_Sabha_Elections_2012_HP.pdf. 
  3. (PDF) Statistical Report On General Election, 2007 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/statisticalreports/SE_2007/StatReport_DEC_2007_HIMACHAL_after_IC.pdf. 
  4. (PDF) Statistical Report On General Election, 2003 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_Feb_2003/StatReport2003_HP.pdf. 
  5. (PDF) Statistical Report On General Election, 1998 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1998/StatisticalReport-HP98.pdf. 
  6. (PDF) Statistical Report On General Election, 1993 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1993/Statistical%20Report%201993%20Himachal%20Pradesh.pdf. 
  7. (PDF) Statistical Report On General Election, 1990 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1990/Statisticall%20Report%20Himachal%20Pradesh%201990.pdf. 
  8. (PDF) Statistical Report On General Election, 1985 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1985/StatisticalReport%201985%20Himachal%20Pradesh.pdf. 
  9. (PDF) Statistical Report On General Election, 1982 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1982/Statistical%20Report%201982%20Himachal%20Pradesh.pdf. 
  10. (PDF) Statistical Report On General Election, 1977 To The Legislative Assembly Of Himachal Pradesh (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/SE_1977/Statistical%20Report%201977%20Himachal%20Pradesh.pdf.