ਮਿਨਹਾਲਾ ਪਾਕਿਸਤਾਨੀ ਪੰਜਾਬ ਦੇ ਲਾਹੌਰ ਜ਼ਿਲ੍ਹੇ ਦਾ ਇੱਕ ਪਿੰਡ ਹੈ। ਇਥੇ ਗੁਰਦੁਆਰਾ ਹਰਿਗੋਬਿੰਦ ਸਾਹਿਬ ਹਰਿਗੋਬਿੰਦ ਸਾਹਿਬ ਬੜੀ ਖਸਤਾ ਹਾਲਤ ਵਿੱਚ ਮੌਜੂਦ ਹੈ।