ਮੁੱਖ ਸਫ਼ਾ

(ਮੁੱਖ ਪੰਨਾ ਤੋਂ ਰੀਡਿਰੈਕਟ)
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 54,151 ਹੈ ਅਤੇ ਕੁੱਲ 105 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (21 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਅਡੋਲਫ਼ ਹਿਟਲਰ
ਅਡੋਲਫ਼ ਹਿਟਲਰ

ਅਡੋਲਫ਼ ਹਿਟਲਰ (ਜਰਮਨ: [ˈadɔlf ˈhɪtlɐ] ( ਸੁਣੋ); 20 ਅਪ੍ਰੈਲ 1889 – 30 ਅਪ੍ਰੈਲ 1945) ਆਸਟਰੀਆ ਵਿੱਚ ਜੰਮਿਆ ਇੱਕ ਜਰਮਨ ਸਿਆਸਤਦਾਨ ਅਤੇ ਨਾਜ਼ੀ ਪਾਰਟੀ ਰਾਸ਼ਟਰੀ ਸਮਾਜਵਾਦੀ ਜਰਮਨ ਮਜ਼ਦੂਰ ਪਾਰਟੀ) ਦਾ ਆਗੂ ਸੀ। ਇਹ 1933 ਤੋਂ 1945 ਤੱਕ ਜਰਮਨੀ ਦਾ ਚਾਂਸਲਰ (ਕੁਲਪਤੀ) ਅਤੇ 1934 ਤੋਂ 1945 ਤੱਕ ਨਾਜ਼ੀ ਜਰਮਨੀ ਦਾ ਤਾਨਾਸ਼ਾਹ ਸੀ। ਇਹਦਾ ਨਾਜ਼ੀ ਜਰਮਨੀ, ਯੂਰਪ ਵਿਚਲੇ ਦੂਜੇ ਵਿਸ਼ਵ ਯੁੱਧ ਅਤੇ ਘੱਲੂਘਾਰੇ ਵਿੱਚ ਕੇਂਦਰੀ ਰੋਲ ਸੀ। ਹਿਟਲਰ ਦਾ ਜਨਮ 20 ਅਪਰੈਲ 1889 ਨੂੰ ਜਰਮਨ ਬਵੇਰੀਆ ਦੇ ਸਰਹੱਦੀ ਖੇਤਰ ਦੇ ਨੇੜੇ ਛੋਟੇ ਜਿਹੇ ਆਸਟਰੀਅਨ ਪਿੰਡ, ਬ੍ਰੋਨੋ ਵਿੱਚ ਹੋਇਆ ਸੀ। ਉਸ ਦਾ ਨਾਂ ਹੈਡਲਰ ਰੱਖਿਆ ਗਿਆ ਸੀ, ਜੋ ਬਾਅਦ ਵਿੱਚ ਰਿਕਾਰਡ ਵਿੱਚ ਦਰਜ ਕਰਨ ਸਮੇਂ ਕਲਰਕੀ ਗ਼ਲਤੀ ਕਾਰਨ ਹਿਟਲਰ ਬਣ ਗਿਆ।

ਅੱਜ ਇਤਿਹਾਸ ਵਿੱਚ 20 ਅਪਰੈਲ

20 ਅਪਰੈਲ:

ਸੰਤ ਰਾਮ ਉਦਾਸੀ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 19 ਅਪਰੈਲ20 ਅਪਰੈਲ21 ਅਪਰੈਲ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਆਸਟ੍ਰੀਆ ਦੀ ਰਾਜਧਾਨੀ ਵਿਆਨਾ ਦੇ ਚਿੱੜੀਆਘਰ ਵਿੱਚ ਅਗਨ ਮੱਛੀ।

ਤਸਵੀਰ: Christian Mehlführer


ਹੋਰ ਭਾਸ਼ਾਵਾਂ ਵਿੱਚ ਵਿਕੀਪੀਡੀਆ

ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।

ਭਾਸ਼ਾ