Naman Rao
Joined 2 ਜਨਵਰੀ 2023
Latest comment: 1 ਸਾਲ ਪਹਿਲਾਂ by Jagseer S Sidhu in topic ਫੈਮੀਨਿਜ਼ਮ ਐਂਡ ਫੋਕਲੋਰ 2023 ਬਾਰੇ
ਜੀ ਆਇਆਂ ਨੂੰ Naman Rao ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ। | |
ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ: |
ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ। |
ਫੈਮੀਨਿਜ਼ਮ ਐਂਡ ਫੋਕਲੋਰ 2023 ਬਾਰੇ ਸੋਧੋ
ਸਤਿ ਸ੍ਰੀ ਅਕਾਲ ਜੀ
ਫੈਮੀਨਿਜ਼ਮ ਐਂਡ ਫੋਕਲੋਰ 2023 ਵਿੱਚ ਯੋਗਦਾਨ ਦੇਣ ਲਈ ਧੰਨਵਾਦ। ਤੁਹਾਡੇ ਲੇਖਾਂ ਬਾਰੇ ਗੱਲ ਕਰਨੀ ਹੈ। ਕ੍ਰਿਪਾ ਕਰਕੇ ਮੈਨੂੰ 9876080108 ਉੱਤੇ ਸੰਪਰਕ ਕਰਨਾ ਜੀ Jagseer S Sidhu (ਗੱਲ-ਬਾਤ) 15:09, 15 ਮਾਰਚ 2023 (UTC)