Punjab lovers
Joined 26 ਜਨਵਰੀ 2023
ਤਾਜ਼ਾ ਟਿੱਪਣੀ: 9 ਮਹੀਨੇ ਪਹਿਲਾਂ Kuldeepburjbhalaike ਦੁਆਰਾ ਧੰਨਵਾਦ ਵਿਸ਼ੇ ਵਿੱਚ
ਜੀ ਆਇਆਂ ਨੂੰ Punjab lovers ਜੀ! ਪੰਜਾਬੀ ਵਿਕੀਪੀਡੀਆ ’ਤੇ ਤੁਹਾਡਾ ਸੁਆਗਤ ਹੈ। ਤੁਹਾਡੇ ਯੋਗਦਾਨ ਲਈ ਧੰਨਵਾਦ। ਉਮੀਦ ਹੈ ਪੰਜਾਬੀ ਵਿਕੀਪੀਡੀਆ ਤੁਹਾਨੂੰ ਪਸੰਦ ਆਇਆ ਹੋਵੇਗਾ। ਮਿਹਰਬਾਨੀ ਕਰਕੇ ਲੇਖ ਲਿਖਣ ਤੋਂ ਪਹਿਲਾਂ ਵਿਕੀਪੀਡੀਆ ਦਾ ਬੁਨਿਆਦੀ ਅਸੂਲ ਨਿਰਪੱਖ ਨਜ਼ਰੀਆ ਜ਼ਰੂਰ ਪੜ੍ਹਨਾ। | |
ਇਹ ਕੁਝ ਕੜੀਆਂ ਹਨ ਜੋ ਤੁਹਾਡੇ ਲਈ ਮਦਦਗਾਰ ਸਾਬਤ ਹੋਣਗੀਆਂ: |
ਆਪਣੇ ਜਾਂ ਕਿਸੇ ਵੀ ਗੱਲ-ਬਾਤ ਸਫ਼ੇ ’ਤੇ ਟਿੱਪਣੀ ਜਾਂ ਸੁਨੇਹਾ ਛੱਡਦੇ ਵਕਤ ਉਸਦੇ ਅਖ਼ੀਰ ’ਤੇ ਚਾਰ ~~~~ ਲਾਓ ਜੋ ਆਪਣੇ-ਆਪ ਤੁਹਾਡੇ ਦਸਤਖ਼ਤ ਅਤੇ ਵਕਤ ਵਿਚ ਤਬਦੀਲ ਹੋ ਜਾਣਗੀਆਂ। ਕਿਸੇ ਹੋਰ ਮਦਦ ਲਈ ਆਪਣੇ ਗੱਲ-ਬਾਤ ਸਫ਼ੇ ’ਤੇ ਅਪਣੇ ਸਵਾਲ ਜਾਂ ਮੁਸ਼ਕਲ ਤੋਂ ਪਹਿਲਾਂ {{ਮਦਦ}} ਵਰਤੋ; ਕੋਈ ਤਜਰਬੇਕਾਰ ਵਰਤੋਂਕਾਰ ਤੁਹਾਡੀ ਮਦਦ ਕਰੇਗਾ। |
ਧੰਨਵਾਦ
ਸੋਧੋ@Punjab lovers:, ਪੰਜਾਬੀ ਵਿਕੀਪੀਡੀਆ ਉੱਤੇ ਮੁੱਲਵਾਨ ਸਮਾਂ ਅਤੇ ਯੋਗਦਾਨ ਦੇਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ। ਵਿਕੀਪੀਡੀਆ ਸੰਬੰਧਿਤ ਕਿਸੇ ਵੀ ਸਵਾਲ ਜਵਾਬ ਲਈ ਤੁਸੀਂ ਕਿਸੇਂ ਵਰਤੋਂਕਾਰ ਦੇ ਗੱਲ-ਬਾਤ (talk) ਸਫ਼ੇ ਤੇ ਕਰ ਸਕਦੇ ਹੋ ਜਾਂ ਤੁਸੀਂ ਪੰਜਾਬੀ ਵਿਕੀਮੀਡੀਅਨਜ਼ ਦੇ ਟੈਲੀਗਰਾਮ ਗਰੁੱਪ ਨਾਲ ਜੁੜ ਸਕਦੇ ਹੋ। KuldeepBurjBhalaike (Talk) 04:10, 3 ਸਤੰਬਰ 2023 (UTC)