ਮੁੱਖ ਸਫ਼ਾ

ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ
ਟੈਲੀਗਰਾਮ ਗਰੁੱਪ ਵਿੱਚ ਜੁੜੋ ਸਾਨੂੰ ਫ਼ੇਸਬੁੱਕ ਉੱਤੇ ਲਾਈਕ ਕਰੋ ਟਵਿੱਟਰ ਉੱਤੇ ਸਾਡੇ ਨਾਲ ਜੁੜੋ ਇੰਸਟਾਗ੍ਰਾਮ ਉੱਤੇ ਸਾਨੂੰ ਫੌਲੋ ਕਰੋ ਯੂਟਿਊਬ ਉੱਤੇ ਸਾਡੀਆਂ ਵੀਡੀਓਜ਼ ਦੇਖੋ

ਪੰਜਾਬੀ ਵਿਕੀਪੀਡੀਆ

ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।

ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 55,022 ਹੈ ਅਤੇ ਕੁੱਲ 96 ਸਰਗਰਮ ਵਰਤੋਂਕਾਰ ਹਨ।

ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 (22 ਸਾਲ ਪਹਿਲਾਂ) (2002-06-03) ਸ਼ੁਰੂ ਹੋਇਆ।

ਚੁਣਿਆ ਹੋਇਆ ਲੇਖ

ਸ਼ੁੱਕਰ (0.7 AU) ਧਰਤੀ ਦੇ ਕੁ ਜਿਡਾ ਗ੍ਰਹਿ ਹੈ (ਧਰਤੀ ਦੇ 0.815 Earth ਆਕਾਰ ਦੇ ਬਰਾਬਰ) ਅਤੇ ਸ਼ੁੱਕਰ ਦੇ ਕੋਈ ਉਪਗ੍ਰਹਿ ਨਹੀ ਹਨ। ਗ੍ਰੀਨ ਹਾਉਸ ਗੈਸ ਕਰਕੇ ਇਸ ਦਾ ਤਾਪਮਾਨ 400 ਡਿਗਰੀ ਸੈਲਸੀਅਸ ਤੱਕ ਚਲ ਜਾਂਦਾ ਹੈ ਅਤੇ ਇਸ ਕਰਕੇ ਇਹ ਸਭ ਤੋਂ ਗਰਮੀ ਵਾਲਾ ਗ੍ਰਹਿ ਹੈ। ਸ਼ੁੱਕਰ ਨੂੰ ਸੂਰਜ ਦਾ ਇੱਕ ਚੱਕਰ ਪੂਰਾ ਕਰਨ ਲਈ 224.7 ਦਿਨ ਲੱਗਦੇ ਹਨ। ਸ਼ੁੱਕਰ ਸਾਡੇ ਸੂਰਜ ਮੰਡਲ ਦੇ ਚਾਰ ਧਰਤ ਗ੍ਰਹਿਆਂ ਵਿੱਚੋਂ ਇੱਕ ਹੈ, ਜਿਸ ਦਾ ਮਤਲਬ ਹੈ ਕਿ ਇਸ ਦਾ ਕੋਟ ਪੱਥਰ ਜਾਂ ਧਰਤ ਦਾ ਬਣਿਆਂ ਹੋਇਆ ਹੈ। ਇਸ ਦਾ ਵਿਆਸ ਧਰਤੀ ਕੇਵਲ 650 ਕਿਲੋਮੀਟਰ ਘੱਟ ਹੈ। ਧਰਤੀ ਦੇ ਤਰਾਂ ਇਸ ਦੇ ਲੋਹੇ ਦੇ ਕੇਂਦਰੀ ਭਾਗ ਦੇ ਦੁਆਲੇ ਇੱਕ ਸਿਲਿਕੇਟ ਦੀ ਮੋਟੀ ਬੁਰਕ, ਸਾਰਥਕ ਵਾਯੂ ਮੰਡਲ, ਅਤੇ ਅੰਦਰੂਨੀ ਭੂ-ਵਿਗਿਆਨਕ ਸਰਗਰਮੀ ਦੇ ਸਬੂਤ ਹਨ। ਪਰ ਇਹ ਧਰਤੀ ਨਾਲੋਂ ਬਹੁਤ ਹੀ ਸੁੱਕਾ ਹੈ, ਅਤੇ ਇਸ ਦਾ ਵਾਯੂ ਮੰਡਲ ਵੀ 90 ਗੁਣਾ ਸੰਘਣਾ ਹੈ। ਇਥੇ 96.5% ਕਾਰਬਨ ਡਾਈਆਕਸਾਇਡ ਅਤੇ 3.5% ਨਾਈਟ੍ਰੋਜਨ ਹੈ।

ਅੱਜ ਇਤਿਹਾਸ ਵਿੱਚ 18 ਅਕਤੂਬਰ

18 ਅਕਤੂਬਰ:

ਓਮ ਪੁਰੀ

ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 17 ਅਕਤੂਬਰ18 ਅਕਤੂਬਰ19 ਅਕਤੂਬਰ


ਕੀ ਤੁਸੀਂ ਜਾਣਦੇ ਹੋ

...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।

ਖ਼ਬਰਾਂ

2023 ਵਿੱਚ ਵਲਾਦੀਮੀਰ ਪੁਤਿਨ
ਵਲਾਦੀਮੀਰ ਪੁਤਿਨ

ਚੁਣੀ ਹੋਈ ਤਸਵੀਰ


ਧਰਤੀ ਤੋਂ 650 ਪ੍ਰਕਾਸ਼ ਵਰ੍ਹਾ ਦੂਰੀ ਤੇ ਕੁੰਭ ਰਾਸ਼ੀ ਵਿੱਚ ਹੇਲੈਕਸ ਨੇਬੂਲਾ ਦੀ ਤਸਵੀਰ।

ਤਸਵੀਰ: commons:Tryphon


ਹੋਰ ਵਿਕੀਮੀਡੀਆ ਪ੍ਰਾਜੈਕਟ

ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।


ਭਾਸ਼ਾ