ਅਮਿਤਾ ਸ਼ਰਮਾ
ਅਮਿਤਾ ਸ਼ਰਮਾ (ਜਨਮ ਸਤੰਬਰ 12, 1982) ਇੱਕ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ। ਉਹ ਬਤੌਰ ਆਲ-ਰਾਊਂਡਰ ਭਾਰਤੀ ਮਹਿਲਾ ਕ੍ਰਿਕਟ ਟੀਮ ਦਾ ਹਿੱਸਾ ਹੈ।
ਨਿੱਜੀ ਜਾਣਕਾਰੀ | |||||||||||||||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਜਨਮ | ਦਿੱਲੀ, ਭਾਰਤ | 12 ਸਤੰਬਰ 1982||||||||||||||||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਸੱਜੂ-ਬੱਲੇਬਾਜ਼ | ||||||||||||||||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਸੱਜੇ-ਹੱਥੀਂ ਮੱਧਮ ਤੇਜ਼ | ||||||||||||||||||||||||||||||||||||||||||||||||||||
ਭੂਮਿਕਾ | ਗੇਂਦਬਾਜ਼ | ||||||||||||||||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | |||||||||||||||||||||||||||||||||||||||||||||||||||||
ਰਾਸ਼ਟਰੀ ਟੀਮ | |||||||||||||||||||||||||||||||||||||||||||||||||||||
ਪਹਿਲਾ ਟੈਸਟ | 27 ਨਵੰਬਰ 2003 ਬਨਾਮ ਨਿਊਜ਼ੀਲੈਂਡ ਮਹਿਲਾ | ||||||||||||||||||||||||||||||||||||||||||||||||||||
ਆਖ਼ਰੀ ਟੈਸਟ | 29 ਅਗਸਤ 2006 ਬਨਾਮ ਇੰਗਲੈਂਡ ਮਹਿਲਾ | ||||||||||||||||||||||||||||||||||||||||||||||||||||
ਪਹਿਲਾ ਓਡੀਆਈ ਮੈਚ | 24 ਜੁਲਾਈ 2002 ਬਨਾਮ ਆਇਰਲੈਂਡ ਮਹਿਲਾ | ||||||||||||||||||||||||||||||||||||||||||||||||||||
ਆਖ਼ਰੀ ਓਡੀਆਈ | 11 ਜੁਲਾਈ 2012 ਬਨਾਮ ਇੰਗਲੈਂਡ ਮਹਿਲਾ | ||||||||||||||||||||||||||||||||||||||||||||||||||||
ਪਹਿਲਾ ਟੀ20ਆਈ ਮੈਚ | 5 ਅਗਸਤ 2006 ਬਨਾਮ ਇੰਗਲੈਂਡ ਮਹਿਲਾ | ||||||||||||||||||||||||||||||||||||||||||||||||||||
ਆਖ਼ਰੀ ਟੀ20ਆਈ | 31 ਅਕਤੂਬਰ 2012 ਬਨਾਮ ਪਾਕਿਸਤਾਨ ਮਹਿਲਾ | ||||||||||||||||||||||||||||||||||||||||||||||||||||
ਕਰੀਅਰ ਅੰਕੜੇ | |||||||||||||||||||||||||||||||||||||||||||||||||||||
| |||||||||||||||||||||||||||||||||||||||||||||||||||||
ਸਰੋਤ: ਈਐੱਸਪੀਐੱਨਕ੍ਰਿਕਇੰਫ਼ੋ, 11 ਜਨਵਰੀ 2013 |
ਸ਼ਰਮਾ ਨੇ 2002 ਵਿੱਚ ਭਾਰਤੀ ਟੀਮ ਵੱਲੋਂ ਆਪਣਾ ਪਹਿਲਾ ਮੈਚ ਖੇਡਿਆ ਸੀ। ਦੱਖਣੀ ਅਫ਼ਰੀਕਾ ਵਿੱਚ ਹੋਏ 2005 ਦੇ ਮਹਿਲਾ ਵਿਸ਼ਵ ਕੱਪ ਵਿੱਚ ਉਸਨੇ 14 ਵਿਕਟਾਂ ਲਈਆਂ ਸਨ।[1]
ਹਵਾਲੇ
ਸੋਧੋ- ↑ "Most wickets". ESPNcricinfo. Retrieved 25 January 2012.