ਇਟਾਵਾ ਲੋਕ ਸਭਾ ਹਲਕਾ

ਇਟਾਵਾ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਅਨੁਸੂਚੀਤ ਜਾਤੀ ਦੇ ਉਮੀਦਵਾਂਰਾ ਲਈ ਰਾਖਵਾਂ ਹੈ।[1]

ਇਟਾਵਾ ਲੋਕ ਸਭਾ ਹਲਕਾ

ਸਾਂਸਦ

ਸੋਧੋ

2014 ਦੀਆਂ ਲੋਕ ਸਭਾ ਚੋਣਾਂ ਵਿੱਚ ਅਸ਼ੋਕ ਕੁਮਾਰ ਦੋਹਾਰੇ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਸਾਂਸਦ ਸਰੋਤ
2014 ਭਾਰਤੀ ਜਨਤਾ ਪਾਰਟੀ ਅਸ਼ੋਕ ਕੁਮਾਰ ਦੋਹਾਰੇ [2]
2009 ਸਮਾਜਵਾਦੀ ਪਾਰਟੀ ਪ੍ਰੇਮਦਾਸ ਕਠੇਰਿਆ [3]
2004 ਸਮਾਜਵਾਦੀ ਪਾਰਟੀ ਰਘੁਰਾਜ ਸਿੰਘ ਸ਼ਕਯਾ [4]
1999 ਸਮਾਜਵਾਦੀ ਪਾਰਟੀ ਰਘੁਰਾਜ ਸਿੰਘ ਸ਼ਕਯਾ [5]
1998 ਭਾਰਤੀ ਜਨਤਾ ਪਾਰਟੀ ਸੁਖਦਾ ਮਿਸ਼ਰਾ [6]
1996 ਸਮਾਜਵਾਦੀ ਪਾਰਟੀ ਰਾਮ ਸਿੰਘ ਸ਼ਕਯਾ [7]
1991 ਬਹੁਜਨ ਸਮਾਜ ਪਾਰਟੀ ਕਾਂਸ਼ੀ ਰਾਮ [8]
1989 ਜਨਤਾ ਦਲ ਰਾਮ ਸਿੰਘ ਸ਼ਕਯਾ [9]
1984 ਭਾਰਤੀ ਰਾਸ਼ਟਰੀ ਕਾਂਗਰਸ ਰਘੁਰਾਜ ਸਿੰਘ ਚੌਧਰੀ [10]
1980 ਜਨਤਾ ਪਾਰਟੀ (ਸੈਕੁਲਰ) ਰਾਮ ਸਿੰਘ ਸ਼ਕਯਾ [11]
1977 ਜਨਤਾ ਪਾਰਟੀ ਅਰਜਨ ਸਿੰਘ ਭਾਡੋਰੀਆ [12]
1971 ਭਾਰਤੀ ਰਾਸ਼ਟਰੀ ਕਾਂਗਰਸ ਸ਼ੰਕਰ ਤਿਵਾੜੀ [13]
1967 ਸਾਮਯੁਕਤਾ ਸੋਸ਼ਿਲਿਸਟ ਪਾਰਟੀ ਅਰਜਨ ਸਿੰਘ ਭਾਦੋਰੀਆ [14]
1962 ਭਾਰਤੀ ਰਾਸ਼ਟਰੀ ਕਾਂਗਰਸ ਜੀ ਐੱਨ ਦੀਕਸ਼ਤ [15]

ਬਾਹਰੀ ਸਰੋਤ

ਸੋਧੋ

ਹਵਾਲੇ

ਸੋਧੋ
  1. (PDF) Statistical Report On General Election, 2009, ਨਤੀਜੇ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf. 
  2. 2.0 2.1 (PDF) 2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf. 
  3. (PDF) Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ (Report). ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf. 
  4. (PDF) Statistical Report On General Election, 2004 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf. 
  5. (PDF) Statistical Report On General Election, 1999 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf. 
  6. (PDF) Statistical Report On General Election, 1998 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf. 
  7. (PDF) Statistical Report On General Election, 1996 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf. 
  8. (PDF) Statistical Report On General Election, 1991 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf. 
  9. (PDF) Statistical Report On General Election, 1989 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf. 
  10. (PDF) Statistical Report On General Election, 1984 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf. 
  11. (PDF) Statistical Report On General Election, 1980 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf. 
  12. (PDF) Statistical Report On General Election, 1977 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf. 
  13. (PDF) Statistical Report On General Election, 1971 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf. 
  14. (PDF) Statistical Report On General Election, 1967 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf. 
  15. (PDF) Statistical Report On General Election, 1962 (Report). ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf. 


26°47′N 79°01′E / 26.78°N 79.02°E / 26.78; 79.02