ਇਮਰੋਜ਼
ਇਮਰੋਜ਼ (ਜਨਮ 26 ਜਨਵਰੀ 1926 - 22 ਦਸੰਬਰ 2023) ਪੰਜਾਬ ਦਾ ਸਾਹਿਤਕ ਚਿੱਤਰਕਾਰ ਹੈ ਅਤੇ ਅੰਮ੍ਰਿਤਾ ਪ੍ਰੀਤਮ ਨਾਲ ਮੁਹੱਬਤ ਕਰਕੇ ਸਾਹਿਤਕ ਹਲਕਿਆਂ ਵਿੱਚ ਖ਼ੂਬ ਜਾਣਿਆ ਪਛਾਣਿਆ ਨਾਮ ਰਿਹਾ ਹੈ।
ਜ਼ਿੰਦਗੀ
ਸੋਧੋਇਮਰੋਜ਼ ਦਾ ਜਨਮ 26 ਜਨਵਰੀ 1926 ਨੂੰ (ਪਛਮੀ) ਪੰਜਾਬ ਦੇ ਜ਼ਿਲਾ ਲਾਇਲਪੁਰ ਵਿਖੇ ਹੋਇਆ। ਓਸ ਦਾ ਅਸਲ ਨਾਮ ਇੰਦਰਜੀਤ ਹੈ ਪਰੰਤੂ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ, ਅਤੇ ਦੂਜੇ ਅੰਕ ਤੋਂ ਉਸ ਦਾ ਨਾਮ ਇੰਦਰਜੀਤ ਦੀ ਬਜਾਏ ਇਮਰੋਜ਼ ਵਜੋਂ ਛਪਣ ਲੱਗ ਪਿਆ ਸੀ। ਨਾਗਮਣੀ 35 ਸਾਲਾਂ ਤੋਂ ਵੀ ਵੱਧ, ਭਾਵ ਅਮ੍ਰਿਤਾ ਪ੍ਰੀਤਮ ਦੇ ਆਖਰੀ ਸਮੇਂ ਤੱਕ, ਛਪਦਾ ਰਿਹਾ ਅਤੇ ਇਮਰੋਜ਼ ਇਸ ਦੇ ਆਖਰੀ ਅੰਕ ਤੱਕ ਬਤੌਰ ਕਲਾਕਾਰ ਇਸ ਨਾਲ ਜੁੜਿਆ ਰਿਹਾ। ਇਮਰੋਜ਼ ਦਿੱਲੀ ਦੇ ਹੌਜ਼ ਖਾਸ ਇਲਾਕੇ ਵਿਚ ਰਹਿੰਦਾ ਹੈ ਅਤੇ ਉਸਨੇ ਅਮ੍ਰਿਤਾ ਦੇ ਮਰਨ ਉਪਰੰਤ ਕਵਿਤਾਵਾਂ ਵੀ ਲਿਖਣੀਆਂ ਸ਼ੁਰੂ ਕੀਤੀਆਂ ਹਨ। ਇਸ ਦੀਆਂ ਕਵਿਤਾਵਾਂ ਦੀਆਂ ਕੁਝ ਕਿਤਾਬਾਂ ਵੀ ਛਪੀਆਂ ਹਨ।[1]।
ਨਾਗਮਣੀ
ਸੋਧੋਓਸ ਦਾ ਅਸਲ ਨਾਮ ਇੰਦਰਜੀਤ ਸੀ ਪਰ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ। ਦੂਜੇ ਅੰਕ ਤੋਂ ਉਸ ਦਾ ਨਾਮ ਇੰਦਰਜੀਤ ਦੀ ਬਜਾਏ ਇਮਰੋਜ਼ ਵਜੋਂ ਛਪਣ ਲੱਗ ਪਿਆ ਸੀ। ਨਾਗਮਣੀ 35 ਸਾਲਾਂ ਤੋਂ ਵੀ ਵੱਧ, ਭਾਵ ਅਮ੍ਰਿਤਾ ਪ੍ਰੀਤਮ ਦੇ ਆਖਰੀ ਸਮੇਂ ਤੱਕ, ਛਪਦਾ ਰਿਹਾ ਅਤੇ ਇਮਰੋਜ਼ ਇਸ ਦੇ ਆਖਰੀ ਅੰਕ ਤੱਕ ਬਤੌਰ ਕਲਾਕਾਰ ਇਸ ਨਾਲ ਜੁੜਿਆ ਰਿਹਾ। ਇਮਰੋਜ਼ ਮੁੰਬਈ ਹੌਜ਼ ਵਿਚ ਰਹਿੰਦਾ ਸੀ ਅਤੇ ਉਸਨੇ ਅਮ੍ਰਿਤਾ ਦੇ ਮਰਨ ਉਪਰੰਤ ਕਵਿਤਾਵਾਂ ਵੀ ਲਿਖਣੀਆਂ ਸ਼ੁਰੂ ਕੀਤੀਆਂ। ਜੋ ਇੱਕ ਕਿਤਾਬ ਦੇ ਰੂਪ ਵਿੱਚ ਵੀ ਛਪੀਆਂ ਸਨ।
ਹਵਾਲੇ
ਸੋਧੋ- ↑ "http://beta.ajitjalandhar.com/supplement/20130209/33.cms?#".
{{cite web}}
: External link in
(help); Missing or empty|title=
|url=
(help)
ਬਾਹਰੀ ਕੜੀਆਂ
ਸੋਧੋ- http://www.exoticindiaart.com/book/details/amrita-imroz-love-story-IDI619/
- http://www.thehindu.com/books/the-painter-and-the-poet/article17552.ece
- http://archive.indianexpress.com/news/amrita-and-imroz./940114/
- http://www.lafzandapul.com/2009/10/blog-post_31.html Archived 2020-08-09 at the Wayback Machine.
- http://www.punjabtimesusa.com/news/%E0%A8%87%E0%A9%B0%E0%A8%A6%E0%A8%B0%E0%A8%9C%E0%A9%80%E0%A8%A4-%E0%A8%A4%E0%A9%8B%E0%A8%82-%E0%A8%AC%E0%A8%A3%E0%A8%BF%E0%A8%86-%E0%A8%87%E0%A8%AE%E0%A8%B0%E0%A9%8B%E0%A9%9B/[permanent dead link]
- https://www.youtube.com/watch?v=VX9urjDRxqw