ਇਸ਼ਕ ਜਿਨ੍ਹਾਂ ਦੇ ਹੱਡੀ ਰਚਿਆ
ਇਸ਼ਕ ਜਿਨ੍ਹਾਂ ਦੇ ਹੱਡੀਂ ਰਚਿਆ, ਕਹਾਣੀ ਸੰਗ੍ਰਹਿ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਗੁਰਬਖਸ਼ ਸਿੰਘ ਪ੍ਰੀਤਲੜੀ ਦੁਆਰਾ ਲਿਖਿਆ ਗਿਆ ਹੈ। ਪ੍ਰੀਤਲੜੀ ਦਾ ਇਹ ਕਹਾਣੀ ਸੰਗ੍ਰਹਿ ਸਾਲ 1959 ਈ ਵਿਚ ਪ੍ਰਕਾਸ਼ਿਤ ਹੋਇਆ। ਇਸ ਵਿਚ ਪ੍ਰੀਤਲੜੀ ਨੇ ਕੁੱਲ 6 ਕਹਾਣੀਆਂ ਨੂੰ ਸ਼ਾਮਿਲ ਕੀਤਾ ਹੈ।[1] ਇਸ ਕਹਾਣੀ ਸੰਗ੍ਰਹਿ ਵਿਚ ਪ੍ਰੀਤਲੜੀ ਨੇ ਪ੍ਰੀਤ ਕਹਾਣੀਆਂ ਨੂੰ ਸ਼ਾਮਿਲ ਕੀਤਾ ਹੈ।
ਕਹਾਣੀਆਂ
ਸੋਧੋ- ਰਾਂਝੇ ਦੀ ਹੀਰ ਸਲੇਟੀ
- ਸੋਹਣੀ ਮਹੀਵਾਲ
- ਮਿਰਜ਼ਾ ਸਾਹਿਬਾਂ
- ਸੱਸੀ ਪੁਨੂੰ
- ਸ਼ੀਰੀ ਫ਼ਰਹਾਦ
- ਕੈਸ ਦੀ ਲੈਲਾ
ਹਵਾਲੇ
ਸੋਧੋ- ↑ Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-00000001-QINU`"'</ref>" does not exist.