ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ (ਅੰਗਰੇਜੀ: Ishmeet Singh Music Institute) ਗਾਇਕ ਇਸ਼ਮੀਤ ਸਿੰਘ ਦੀ ਯਾਦ ਲੁਧਿਆਣਾ ਵਿਖੇ ਬਣਾਇਆ ਗਿਆ ਹੈ। ਇੰਸਟੀਚਿਊਟ 'ਚ 500 ਸਿੱਖਿਆਰਥੀਆਂ ਨੂੰ ਸੰਗੀਤ ਟ੍ਰੇਨਿੰਗ ਦੇਣ ਦੀ ਵਿਵਸਥਾ ਹੈ।[1]

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ

ਹਵਾਲੇ

ਸੋਧੋ