ਇੰਸਟਾਗਰਾਮ
(ਇੰਸਟਾਗ੍ਰਾਮ ਤੋਂ ਮੋੜਿਆ ਗਿਆ)
ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।[1]
ਉਪਲੱਬਧਤਾ | 32 ਭਾਸ਼ਾਵਾਂ |
---|---|
ਮਾਲਕ | ਫੇਸਬੁੱਕ |
ਵੈੱਬਸਾਈਟ | instagram |
ਮੌਜੂਦਾ ਹਾਲਤ | ਕਿਰਿਆਸ਼ੀਲ |
ਵਿਕੀਮੀਡੀਆ ਕਾਮਨਜ਼ ਉੱਤੇ ਇੰਸਟਾਗ੍ਰਾਮ ਨਾਲ ਸਬੰਧਤ ਮੀਡੀਆ ਹੈ।
ਹਵਾਲੇ
ਸੋਧੋ- ↑ Frommer, Dan (November 1, 2010). "Here's How To Use Instagram". Business Insider. Retrieved May 20, 2011.
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |