ਉੜਮੁੜ ਵਿਧਾਨ ਸਭਾ ਹਲਕਾ

ਉੜਮੁੜ-ਟਾਂਡਾ ਵਿਧਾਨ ਸਭਾ ਹਲਕਾ ਪੰਜਾਬ ਵਿਧਾਨ ਸਭਾ ਦਾ ਹਲਕਾ ਨੰ: 41 ਹੈ ਇਹ ਹਲਕਾ ਨਵੇਂ ਯੋਜਨਾਬੰਦੀ ਤਹਿਤ ਹੋਂਦ ਵਿੱਚ ਆਇਆ। ਇਹ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦਾ ਹੈ।[1]

ਉੜਮੁੜ-ਟਾਂਡਾ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
Election ਹਲਕਾ
ਜ਼ਿਲ੍ਹਾਹੁਸ਼ਿਆਰਪੁਰ ਜ਼ਿਲ੍ਹਾ
ਖੇਤਰਪੰਜਾਬ, ਭਾਰਤ
ਮੌਜੂਦਾ ਹਲਕਾ
ਬਣਨ ਦਾ ਸਮਾਂ2012

ਵਿਧਾਇਕ ਸੂਚੀ ਸੋਧੋ

ਸਾਲ ਮੈਂਬਰ ਤਸਵੀਰ ਪਾਰਟੀ
2017 ਸੰਗਤ ਸਿੰਘ ਗਿਲਜ਼ੀਆਂ ਭਾਰਤੀ ਰਾਸ਼ਟਰੀ ਕਾਂਗਰਸ
2012 ਸੰਗਤ ਸਿੰਘ ਗਿਲਜ਼ੀਆਂ ਭਾਰਤੀ ਰਾਸ਼ਟਰੀ ਕਾਂਗਰਸ

ਇਹ ਵੀ ਦੇਖੋ ਸੋਧੋ

ਹਵਾਲੇ ਸੋਧੋ

  1. "List of Punjab Assembly Constituencies" (PDF). Archived from the original (PDF) on 23 April 2016. Retrieved 19 July 2016. {{cite web}}: Unknown parameter |deadurl= ignored (|url-status= suggested) (help)