F (ਨਾਮ ਐਫ[1] /ˈɛf/)[2] ਆਈ ਐੱਸ ਓ (ਮਿਆਰੀਕਰਨ ਲਈ ਅੰਤਰਰਾਸ਼ਟਰੀ ਸੰਗਠਨ) ਬੁਨਿਆਦੀ ਲਾਤੀਨੀ ਵਰਣਮਾਲਾ ਦਾ ਛੇਵਾਂ ਅੱਖਰ ਹੈ।