ਮਹਿਲਾ
(ਔਰਤ ਤੋਂ ਮੋੜਿਆ ਗਿਆ)
ਜਨਾਨੀ ਜਾ ਔਰਤ ਇੱਕ ਮਾਦਾ ਇਨਸਾਨ ਹੈ। ਔਰਤ ਸ਼ਬਦ ਦਾ ਪ੍ਰਯੋਗ ਆਮ ਤੌਰ 'ਤੇ ਬਾਲਗ ਮਾਦਾਵਾਂ ਲਈ ਕੀਤਾ ਜਾਂਦਾ ਹੈ ਅਤੇ ਬਾਲ ਜਾਂ ਕਿਸ਼ੋਰ, ਉਮਰ ਦੀ ਮਾਦਾਵਾਂ ਲਈ ਲੜਕੀ ਸ਼ਬਦ ਦਾ ਇਸਤੇਮਾਲ ਕੀਤਾ ਜਾਂਦਾ ਹੈ। ਪਰ ਇਸ ਤੋਂ ਇਲਾਵਾ ਕਈ ਹਾਲਤਾਂ ਜਿਵੇਂ ਕਿ ਵਾਕ "ਔਰਤਾਂ ਦੇ ਹੱਕ" ਵਗੈਰਾ ਵਿੱਚ ਔਰਤ ਸ਼ਬਦ ਦਾ ਇਸਤੇਮਾਲ ਹਰ ਵਰਗ ਦੀਆਂ ਮਦਾਵਾਂ ਲਈ ਕੀਤਾ ਜਾਂਦਾ ਹੈ। ਜਵਾਨ ਅਵਸਥਾ (ਪ੍ਯੂਬਰਟੀ) ਤੋਂ ਬਾਅਦ ਔਰਤਾਂ ਆਮ ਤੌਰ 'ਤੇ ਬੱਚਿਆਂ ਨੂੰ ਜਨਮ ਦੇ ਸਕਦੀਆਂ ਹਨ, ਹਲਾਂਕਿ ਵਡੇਰੀ ਉਮਰ ਦੀਆਂ ਔਰਤਾਂ ਜਿਨਾਂ ਦਾ ਰਜੋ-ਨਿਵਿਰਤੀ (ਮੇਨਪਾਉਜ਼) ਲੰਘ ਚੁੱਕਾ ਹੈ ਅਤੇ ਕੁਝ ਮੱਧ-ਲਿੰਗਕ ਔਰਤਾਂ ਜਨਮ ਨਹੀਂ ਦੇ ਸਕਦੀਆਂ। ਇਤਿਹਾਸਿਕ ਤੌਰ 'ਤੇ ਔਰਤਾਂ ਨੇ ਕਈ ਸਮਾਜਕ ਭੂਮਿਕਾਵਾਂ ਅਪਨਾਈਆਂ ਹਨ। ਕਈ ਸਮਾਜਾਂ ਵਿੱਚ, ਬਹੁਸੰਖਿਅਕ ਔਰਤਾਂ ਨੇ ਇੱਕ ਖਾਸ ਕਿਸਮ ਦੀਆਂ ਦਿੱਖਾਂ ਜਿਵੇਂ ਕਿ ਲੰਬੇ ਵਾਲ ਰਖਣਾ, ਅਪਣਾ ਲਈਆਂ ਹਨ।[1]
ਹਵਾਲੇ
ਸੋਧੋ- ↑ Encyclopedia of Hair: A Cultural History - Page xxii, Victoria Sherrow - 2006
ਹੋਰ ਜਾਣਕਾਰੀ
ਸੋਧੋ- Chafe, William H. Archived 2009-01-13 at the Wayback Machine., "The American Woman: Her Changing Social, Economic, And Political Roles, 1920–1970", Oxford University Press, 1972. ISBN 0-19-501785-4
- Routledge international encyclopedia of women, 4 vls., ed. by Cheris Kramarae and Dale Spender, Routledge 2000
- Women in world history: a biographical encyclopedia, 17 vls., ed. by Anne Commire, Waterford, Conn. [etc.]: Yorkin Publ. [etc.], 1999–2002
ਬਾਹਰਲੀਆਂ ਕੜੀਆਂ
ਸੋਧੋmuliebrity ਨੂੰ ਵਿਕਸ਼ਨਰੀ, ਇੱਕ ਆਜ਼ਾਦ ਸ਼ਬਦਕੋਸ਼, ਦੇ ਉੱਤੇ ਵੇਖੋ।
Wikisaurus:woman ਨੂੰ ਵਿਕਸ਼ਨਰੀ, ਇੱਕ ਆਜ਼ਾਦ ਸ਼ਬਦਕੋਸ਼, ਦੇ ਉੱਤੇ ਵੇਖੋ।
ਵਿਕੀਕੁਓਟ Women ਨਾਲ ਸਬੰਧਤ ਕੁਓਟੇਸ਼ਨਾਂ ਰੱਖਦਾ ਹੈ।
- History
- Women's History in America
- A History of Women’s Entrance into Medicine in France Archived 2013-07-24 at the Wayback Machine. studies and digitized texts by the BIUM (Bibliothèque interuniversitaire de médecine et d'odontologie, Paris) see its digital library Medic@ Archived 2014-10-07 at the Wayback Machine..
- Religion
- Women and Christianity: representations and practices
- Women in Islam Archived 2008-05-12 at the Wayback Machine.
ਵਿਕੀਮੀਡੀਆ ਕਾਮਨਜ਼ ਉੱਤੇ Women ਨਾਲ ਸਬੰਧਤ ਮੀਡੀਆ ਹੈ।