ਕਪੂਰਗੜ੍ਹ

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦਾ ਪਿੰਡ

ਕਪੂਰਗੜ੍ਹ ਭਾਰਤੀ ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਬਲਾਕ ਦਾ ਇੱਕ ਪਿੰਡ ਹੈ।[1] ਇਹ ਪਿੰਡ ਬੁੱਗੇ ਤੋਂ ਖੰਨੇ ਅਤੇ ਅਮਲੋਹ ਤੋਂ ਜੋੜੇਪੁਲ ਵਾਲੀ ਸੜਕ ਉੱਪਰ ਸਥਿਤ ਹੈ। ਇਸ ਪਿੰਡ ਵਿੱਚ 2 ਗੁਰੂਦੁਆਰੇ ਸਥਾਪਿਤ ਹਨ। ਇਤਿਹਾਸਿਕ ਗੁਰੂਦੁਆਰਾ ਸਾਹਿਬ ਛੇਵੇ ਗੁਰੂ ਸ੍ਰੀ ਗੁ੍ਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਉੱਪਰ ਸਥਾਪਿਤ ਹੈ।

ਕਪੂਰਗੜ੍ਹ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਤਿਹਗੜ੍ਹ ਸਾਹਿਬ
ਬਲਾਕਅਮਲੋਹ
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਅਮਲੋਹ

ਹਵਾਲੇ

ਸੋਧੋ