ਕਰਤਾਰਪੁਰ ਵਿਧਾਨ ਸਭਾ ਹਲਕਾ

ਸ਼੍ਰੀ ਕਰਤਾਰਪੁਰ ਸਾਹਿਬ ਪੰਜਾਬ ਦੀਆਂ 117 ਵਿਧਾਨਸਭਾ ਹਲਕਿਆਂ ਵਿੱਚੋਂ 38 ਨੰਬਰ ਚੌਣ ਹਲਕਾ ਹੈ।[2]

ਸ਼੍ਰੀ ਕਰਤਾਰਪੁਰ ਸਾਹਿਬ ਵਿਧਾਨ ਸਭਾ ਹਲਕਾ
ਪੰਜਾਬ ਵਿਧਾਨ ਸਭਾ ਦਾ
ਹਲਕਾ
ਜ਼ਿਲ੍ਹਾਜਲੰਧਰ
ਵੋਟਰ1,72,431[1][dated info]
ਮੌਜੂਦਾ ਹਲਕਾ
ਬਣਨ ਦਾ ਸਮਾਂ2017
ਪਾਰਟੀਭਾਰਤੀ ਰਾਸ਼ਟਰੀ ਕਾਂਗਰਸ

ਵਿਧਾਇਕ ਸੂਚੀ ਸੋਧੋ

ਸਾਲ ਨੰ ਮੈਂਬਰ ਪਾਰਟੀ
2017 33 ਚੌਧਰੀ ਸੁਰਿੰਦਰ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
2012 33 ਸਰਵਣ ਸਿੰਘ ਸ਼੍ਰੋਮਣੀ ਅਕਾਲੀ ਦਲ
2007 32 ਅਵਿਨਾਸ਼ ਚੰਦਰ ਸ਼੍ਰੋਮਣੀ ਅਕਾਲੀ ਦਲ
2002 33 ਚੌਧਰੀ ਜਗਜੀਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1997 33 ਚੌਧਰੀ ਜਗਜੀਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1992 33 ਚੌਧਰੀ ਜਗਜੀਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1987-1992 ਰਾਸ਼ਟਰਪਤੀ ਸ਼ਾਸਨ
1985 33 ਚੌਧਰੀ ਜਗਜੀਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1980 33 ਚੌਧਰੀ ਜਗਜੀਤ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1977 33 ਭਗਤ ਸਿੰਘ ਸ਼੍ਰੋਮਣੀ ਅਕਾਲੀ ਦਲ
1972 54 ਗੁਰਬੰਤਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1969 54 ਗੁਰਬੰਤਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1967 54 ਪ. ਰਾਮ ਆਰ.ਪੀ.ਆਈ
1962 107 ਗੁਰਬੰਤਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1957 92 ਗੁਰਬੰਤਾ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1957 92 ਕਰਮ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ
1951 66 ਗੁਰਦਿਆਲ ਸਿੰਘ ਭਾਰਤੀ ਰਾਸ਼ਟਰੀ ਕਾਂਗਰਸ

ਇਹ ਵੀ ਦੇਖੋ ਸੋਧੋ

ਹਵਾਲੇ ਸੋਧੋ

  1. Chief Electoral Officer - Punjab. "Electors and Polling Stations - VS 2017" (PDF). Retrieved 24 June 2021.
  2. Chief Electoral Officer - Punjab (19 June 2006). "List of Parliamentary Constituencies and Assembly Constituencies in the State of Punjab as determined by the delimitation of Parliamentary and Assembly Constituency notification dated 19th June, 2006". Retrieved 24 June 2021.