ਕਲਿੱਪ ਔਰਤਾਂ ਦਾ ਇੱਕ ਗਹਿਣਾ ਹੈ। ਇਹ ਵਾਲ ਬਣਾਉਣ ਤੋਂ ਬਾਦ ਸਿਰ ਵਿੱਚ ਲਗਾਇਆ ਜਾਂਦਾ ਹੈ। ਇਹ ਆਮ ਤੌਰ 'ਤੇ ਧਾਤ ਜਾਂ ਪਲਾਸਟਿਕ ਦਾ ਬਣਿਆ ਹੁੰਦਾ ਹੈ।
ਬਾਰੀ ਵਰਸੀ ਖੱਟਣ ਗਿਆ ਸੀ, ਖੱਟ ਕੇ ਲਿਆਇਆ ਪਤਾਸ਼ਾ ਸਹੁਰੇ ਕੋਲੋਂ ਘੁੰਡ ਕੱਢਦੀ, ਨੰਗਾ ਰੱਖਦੀ ਕਲਿੱਪ ਵਾਲਾ ਪਾਸਾ