ਕਸਤੂਰੀ ਵਾਲਾ ਮਿਰਗ ਚੋਟੀ ਦੇ ਪੰਜਾਬੀ ਕਹਾਣੀਕਾਰਾਂ ਵਿੱਚੋਂ ਇੱਕ ਗੁਰਬਚਨ ਸਿੰਘ ਭੁੱਲਰ ਦੀ ਇੱਕ ਪੰਜਾਬੀ ਨਿੱਕੀ ਕਹਾਣੀ ਹੈ।

"ਕਸਤੂਰੀ ਵਾਲਾ ਮਿਰਗ"
ਲੇਖਕ ਗੁਰਬਚਨ ਸਿੰਘ ਭੁੱਲਰ
ਦੇਸ਼ਭਾਰਤ
ਭਾਸ਼ਾਪੰਜਾਬੀ
ਪ੍ਰਕਾਸ਼ਨ ਕਿਸਮਪ੍ਰਿੰਟ

ਲੇਖਕ ਅਨੁਸਾਰ ਇਹ ਉਸ ਦੇ ਪਿੰਡ ਦੇ ਇੰਦਰ ਸਿੰਘ ਢਿੱਲੋਂ ਨਾਂ ਦੇ ਇੱਕ ਵਿਅਕਤੀ ਦੀ ਕਹਾਣੀ ਸੀ ਜਿਸ ਨੂੰ ਉਹ ਤਾਇਆ ਜੀ ਕਿਹਾ ਕਰਦਾ ਸੀ। ਇਹ ਗੁਰਬਚਨ ਸਿੰਘ ਭੁੱਲਰ ਦੀਆਂ ਉਹਨਾਂ ਇੱਕਾ-ਦੁੱਕਾ ਕਹਾਣੀਆਂ ਵਿਚੋਂ ਹੈ ਜਿਹਨਾਂ ਵਿੱਚ ਉਸਨੂੰ ਕਲਪਨਾ ਦਾ ਰਲਾ ਪਾਉਣਾ ਹੀ ਨਹੀਂ ਪਿਆ। ਇਸ ਕਹਾਣੀ ਦੇ ਮੁੱਖ ਪਾਤਰ, ਸਰਦਾਰ ਉਤਮ ਸਿੰਘ ਸੰਧੂ ਅਸਲੀ ਜੀਵਨ ਵਿੱਚ ਤਾਇਆ ਇੰਦਰ ਸਿੰਘ ਢਿੱਲੋਂ ਹੀ ਸਨ।[1]

ਹਵਾਲੇ ਸੋਧੋ