ਕਾਲ਼ਾ ਸਮੁੰਦਰ ਯੂਰਪ, ਅਨਾਤੋਲੀਆ ਅਤੇ ਕਾਕੇਸਸ ਨਾਲ਼ ਘਿਰਿਆ ਹੋਇਆ ਹੈ ਅਤੇ ਫੇਰ ਭੂ-ਮੱਧ ਸਮੁੰਦਰ ਅਤੇ ਇਗੀਆਈ ਸਮੁੰਦਰ ਅਤੇ ਬਹੁਤ ਸਾਰੇ ਪਣਜੋੜਾਂ ਰਾਹੀਂ ਅੰਧ ਮਹਾਂਸਾਗਰ ਨਾਲ਼ ਜੁੜਿਆ ਹੋਇਆ ਹੈ।[1] ਬੋਸਫ਼ੋਰਸ ਪਣਜੋੜ ਇਸਨੂੰ ਮਰਮਾਰਾ ਸਮੁੰਦਰ ਨਾਲ਼ ਜੋੜਦਾ ਹੈ ਅਤੇ ਦਾਰਦਾਨੇਯਸ ਪਣਜੋੜ ਭੂ-ਮੱਧ ਸਮੁੰਦਰ ਦੇ ਇਗੀਆਈ ਸਮੁੰਦਰ ਇਲਾਕੇ ਨਾਲ਼।ਇਸ ਦੇ ਪਾਣੀ ਪੂਰਬੀ ਯੂਰਪ ਅਤੇ ਪੱਛਮੀ ਏਸ਼ੀਆ ਨੂੰ ਅੱਡ ਕਰਦੇ ਹਨ। ਇਹ ਅਜ਼ੋਵ ਸਮੁੰਦਰ ਰਾਹੀਂ ਕਰਚ ਦੇ ਪਣਜੋੜ ਨਾਲ਼ ਵੀ ਜੁੜਿਆ ਹੋਇਆ ਹੈ।
ਕਾਲ਼ਾ ਸਮੁੰਦਰ |
---|
|
ਗੁਣਕ | 44°N 35°E / 44°N 35°E / 44; 35 |
---|
ਮੂਲ ਨਾਮ | Lua error in package.lua at line 80: module 'Module:Lang/data/iana scripts' not found. |
---|
Primary inflows | ਦਨੂਬੇ, ਦਨੀਪਰ, ਰਿਓਨੀ, ਦੱਖਣੀ ਬਗ, ਕਿਜ਼ੀਲਿਰਮਕ, ਦਨੀਸਤਰ |
---|
Primary outflows | ਬੋਸਫ਼ੋਰਸ |
---|
Basin countries | ਬੁਲਗਾਰੀਆ, ਰੋਮਾਨੀਆ, ਯੂਕ੍ਰੇਨ, ਰੂਸ, ਜਾਰਜੀਆ, ਤੁਰਕੀ |
---|
|
ਵੱਧ ਤੋਂ ਵੱਧ ਲੰਬਾਈ | 1,175 km (730 mi) |
---|
Surface area | 436,402 km2 (168,500 sq mi) |
---|
ਔਸਤ ਡੂੰਘਾਈ | 1,253 m (4,111 ft) |
---|
ਵੱਧ ਤੋਂ ਵੱਧ ਡੂੰਘਾਈ | 2,212 m (7,257 ft) |
---|
Water volume | 547,000 km3 (131,200 cu mi) |
---|
|
Islands | 10+ |
---|