ਕਾਸਮ ਭੱਟੀ

ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
(ਕਾਸਮਭੱਟੀ ਤੋਂ ਮੋੜਿਆ ਗਿਆ)

ਕਾਸਮਭੱਟੀ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]

ਕਾਸਮ ਭੱਟੀ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਕਾਸਮ ਭੱਟੀ

ਸੋਧੋ

ਪਿੰਡ ਕਾਸਮ ਭੱਟੀ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 535 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1600 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਕੋਟਕਪੂਰਾ ਹਰੀਨੌ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਗੰਗਸਰ ਜੈਤੋਂ 10 ਕਿਲੋਮੀਟਰ ਦੀ ਦੂਰੀ ਤੇ ਹੈ।

ਹਵਾਲੇ

ਸੋਧੋ