ਕਾਸਮ ਭੱਟੀ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਕਾਸਮਭੱਟੀ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਕਾਸਮ ਭੱਟੀ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਕਾਸਮ ਭੱਟੀ
ਸੋਧੋਪਿੰਡ ਕਾਸਮ ਭੱਟੀ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿੱਚ ਪੈਂਦਾ ਹੈ। ਇਸ ਦਾ ਰਕਬਾ 535 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1600 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151202 ਹੈ। ਇਹ ਪਿੰਡ ਕੋਟਕਪੂਰਾ ਹਰੀਨੌ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਗੰਗਸਰ ਜੈਤੋਂ 10 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |