ਕਾਸੂਪੁਰ

ਜਲੰਧਰ ਜ਼ਿਲ੍ਹੇ ਦਾ ਪਿੰਡ

ਕਾਸੂਪੁਰ ਭਾਰਤੀ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਦਾ ਇੱਕ ਪਿੰਡ ਹੈ। ਇਸ ਪਿੰਡ ਵਿੱਚ ਹਰੇਕ ਸਾਲ ਖੇਡਾਂ ਹੋਣ ਕਾਰਨ ਇਹ ਇਲਾਕੇ ਵਿੱਚ ਬਹੁਤ ਪ੍ਰਸਿੱਧ ਹੈ।[1]

ਕਾਸੂਪੁਰ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਜਲੰਧਰ
ਬਲਾਕਲੋਹੀਆਂ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਜਲੰਧਰ

ਹਵਾਲੇ

ਸੋਧੋ