ਕਿੱਕਲੀ
ਕਿੱਕਲੀ ਛੋਟੀਆਂ ਕੁੜੀਆਂ ਦਾ ਪੰਜਾਬੀ ਲੋਕ-ਨਾਚ ਹੈ।[1] ਕਿੱਕਲੀ ਦੋ ਕੁੜੀਆਂ ਇੱਕ ਦੂਜੇ ਦਾ ਹੱਥ ਫੜਕੇ ਚੱਕਰ ਵਿੱਚ ਘੁੰਮ ਕੇ ਪਾਉਂਦੀਆਂ ਹਨ ਇਸ ਨਾਲ ਸਬੰਧਤ ਲੋਕ-ਗੀਤ ਦੀਆਂ ਸਤਰਾਂ ਹਨ:
ਕਿੱਕਲੀ ਕਲੀਰ ਦੀ, ਪੱਗ ਮੇਰੇ ਵੀਰ ਦੀ,
ਦੁਪੱਟਾ ਭਰਜਾਈ ਦਾ, ਫਿੱਟੇ ਮੂੰਹ ਜਵਾਈ ਦਾ।
ਇਕੱਤਰ ਬਾਲੜੀਆਂ ਜੋਟੇ ਬਣਾ ਲੈਂਦੀਆਂ ਹਨ। ਇੱਕ ਜੋਟਾ ਵਿਚਕਾਰ ਆ ਕੇ ਕਿੱਕਲੀ ਪੇਸ਼ ਕਰਦਾ ਹੈ। ਉਹ ਹੱਥ ਫੜ ਘੁੰਮਦੀਆਂ ਹਨ ਅਤੇ ਪੱਬਾਂ ਭਾਰ ਸੰਤੁਲਨ ਬਣਾਉਂਦੀਆਂ ਹਨ।[2][3][4][5]
ਨਾਚ ਸ਼ੈਲੀ
ਸੋਧੋਕਿੱਕਲੀ ਲੋਕ ਨਾਚ ਵੀ ਹੈ ਅਤੇ ਕੁੜੀਆਂ ਦੀ ਖੇਡ ਵੀ। ਸਗੋਂ ਖੇਡ ਦੇ ਤੱਤ ਵਧੇਰੇ ਹਨ।[5] ਦੋਨੋਂ ਕੁੜੀਆਂ ਇੱਕ ਦੂਜੇ ਦੇ ਹੱਥ ਕਰਿੰਗੜੀ ਸ਼ਕਲ ਵਿੱਚ ਘੁੱਟ ਕੇ ਫੜ ਲੈਂਦੀਆਂ ਹਨ। ਫਿਰ ਉਹ ਕੁੜੀਆਂ ਪੱਬਾਂ ਭਾਰ ਹੋ ਜਾਂਦੀਆਂ ਹਨ;[1][3][6] ਬਾਹਾਂ ਤਣ ਲੈਂਦੀਆਂ ਹਨ ਅਤੇ ਸਾਰਾ ਭਾਰ ਪਿੱਛੇ ਵੱਲ ਸੁੱਟ ਲੈਂਦੀਆਂ ਹਨ।[6] ਮਸਤੀ ਵਿੱਚ ਤੇਜ਼-ਤੇਜ਼ ਘੁੰਮਦੀਆਂ ਹਨ ਅਤੇ ਗਾਉਂਦੀਆਂ ਹਨ। ਉਹਨਾਂ ਦੀਆਂ ਚੁੰਨੀਆਂ ਹਵਾ ਵਿੱਚ ਲਹਿਰਾਉਂਦੀਆਂ ਹਨ ਅਤੇ ਝਾਂਜਰਾਂ ਛਣਕਦੀਆਂ ਹਨ।[5][6] ਬਾਕੀ ਕੁੜੀਆਂ ਗਾਉਂਦੀਆਂ, ਗਿੱਧਾ ਪਾਉਂਦੀਆਂ, ਉਹਨਾਂ ਨੂੰ ਤੇਜ਼ ਹੋਰ ਤੇਜ਼ ਘੁੰਮਣ ਲਈ ਉਕਸਾਉਂਦੀਆਂ ਹਨ।[3]
ਹਵਾਲੇ
ਸੋਧੋ- ↑ 1.0 1.1 "Kikli". www.folkpunjab.com. Archived from the original on 2013-01-23. Retrieved January, 03, 2015.
{{cite web}}
: Check date values in:|accessdate=
(help); Unknown parameter|dead-url=
ignored (|url-status=
suggested) (help) - ↑ Panchwan Pahar By Gurdayal Singh|ਪੰਨਾ- 131
- ↑ 3.0 3.1 3.2 Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-00000014-QINU`"'</ref>" does not exist.
- ↑ Nakli itihaas jo likheya geya hai kade na vaapriya jo ohna de base te, saade te saada itihaas bna ke ehna ne thop dittiyan. anglo sikh war te ek c te 3-4 jagaha te kiwe chal rahi c ikko war utto saal 1848 jdo angrej sara punjab 1845 ch apne under kar chukke c te oh 1848 ch kihna nal jang ladd rahe c. Script error: The function "citation198.168.27.221 14:54, 13 ਦਸੰਬਰ 2024 (UTC)'"`UNIQ--ref-00000015-QINU`"'</ref>" does not exist.
- ↑ 5.0 5.1 5.2 "Kikli dance". www.dance.anantagroup.com. Retrieved January 03, 2015.
{{cite web}}
: Check date values in:|accessdate=
(help) - ↑ 6.0 6.1 6.2 "Kikli". www.punjabijanta.com. Archived from the original on ਨਵੰਬਰ 22, 2022. Retrieved January 03, 2015.
{{cite web}}
: Check date values in:|accessdate=
(help)
<ref>
tag defined in <references>
has no name attribute.