ਕੀਵ ਜਾਂ ਕੀਇਵ (ਯੂਕਰੇਨੀ: Київ (ਕਈਵ); ਰੂਸੀ: Киев (ਕੀਵ)) ਯੂਕ੍ਰੇਨ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ ਜੋ ਦੇਸ਼ ਦੇ ਮੱਧ-ਉੱਤਰੀ ਹਿੱਸੇ ਵਿੱਚ ਦਨੀਪਰ ਦਰਿਆ ਦੇ ਕੰਢੇ ਸਥਿਤ ਹੈ। 2001 ਦੀ ਮਰਦਮਸ਼ੁਮਾਰੀ ਮੁਤਾਬਕ ਇਸ ਦੀ ਅਬਾਦੀ 2,611,300 ਸੀ ਪਰ ਪ੍ਰੈੱਸ ਵਿੱਚ ਵਧੇਰੀ ਗਿਣਤੀ ਦੱਸੀ ਜਾਂਦੀ ਹੈ।[1]

ਕੀਵ
Boroughs
 • ਘਣਤਾ3,299/km2 (8,540/sq mi)
ਸਮਾਂ ਖੇਤਰUTC+2
 • Summer (ਡੀਐਸਟੀ)UTC+3 (EEST)

ਕੀਵ ਪੂਰਬੀ ਯੂਰਪ ਦਾ ਇੱਕ ਪ੍ਰਮੁੱਖ ਉਦਯੋਗਿਕ, ਵਿਗਿਆਨਕ, ਵਿੱਦਿਅਕ ਅਤੇ ਸੱਭਿਆਚਾਰਕ ਕੇਂਦਰ ਹੈ। ਇਹ ਬਹੁਤ ਸਾਰੇ ਉੱਚ-ਤਕਨੀਕੀ ਉਦਯੋਗਾਂ, ਉੱਚ ਪੱਧਰੀ ਵਿਦਿਆਲਿਆਂ ਅਤੇ ਵਿਸ਼ਵ-ਪ੍ਰਸਿੱਧ ਇਤਿਹਾਸਕ ਸਮਾਰਕਾਂ ਦਾ ਸ਼ਹਿਰ ਹੈ। ਇਸ ਦਾ ਬੁਨਿਆਦੀ ਢਾਂਚਾ ਅਤੇ ਲੋਕ ਢੁਆਈ ਪ੍ਰਣਾਲੀ ਬਹੁਤ ਹੀ ਵਿਕਸਤ ਹੈ ਜਿਸ ਵਿੱਚ ਕੀਵ ਮੈਟਰੋ ਵੀ ਸ਼ਾਮਲ ਹੈ।

ਹਵਾਲੇਸੋਧੋ

  1. The most recent Ukrainian census, conducted on 5 December 2001, gave the population of Kiev as 2611.3 thousand (Ukrcensus.gov.ua – Kyiv city Archived 2009-12-14 at the Wayback Machine. Web address accessed on 4 August 2007). Estimates based on the amount of bakery products sold in the city (thus including temporary visitors and commuters) suggest a minimum of 3.5 million. "There are up to 1.5 mln undercounted residents in Kiev", Korrespondent, 15 June 2005. (ਰੂਸੀ)