ਕੁਦਰਤੀ ਵਾਤਾਵਰਨ ਵਿੱਚ ਧਰਤੀ ਜਾਂ ਉਹਦੇ ਕਿਸੇ ਖਿੱਤੇ ਉੱਤੇ ਕੁਦਰਤੀ ਤਰੀਕੇ ਨਾਲ ਮਿਲਦੀਆਂ ਸਾਰੀਆਂ ਜਿਊਂਦੀਆਂ ਅਤੇ ਨਿਰਜਿੰਦ ਸ਼ੈਆਂ ਨੂੰ ਗਿਣਿਆ ਜਾਂਦਾ ਹੈ। ਇਹ ਉਹ ਵਾਤਾਵਰਨ ਹੁੰਦਾ ਹੈ ਜਿਸ ਵਿੱਚ ਸਾਰੀਆਂ ਜਿਊਂਦੀਆਂ ਜਾਤੀਆਂ ਦਾ ਆਪਸੀ ਮੇਲ-ਮਿਲਾਪ ਅਤੇ ਮਨੁੱਖੀ ਹੋਂਦ ਅਤੇ ਅਰਥੀ ਕਾਰਵਾਈ ਉੱਤੇ ਅਸਰ ਪਾਉਣ ਵਾਲੇ ਪੌਣਪਾਣੀ, ਮੌਸਮ ਅਤੇ ਕੁਦਰਤੀ ਵਸੀਲਿਆਂ ਨੂੰ ਵੀ ਗਿਣਿਆ ਜਾਂਦਾ ਹੈ। [1]

ਸਹਾਰਾ ਮਾਰੂਥਲ ਦੀ ਸੈਟੇਲਾਈਟ ਤਸਵੀਰ; ਦੁਨੀਆ ਦਾ ਸਭ ਤੋਂ ਵੱਡਾ ਤੱਤਾ ਮਾਰੂਥਲ ਅਤੇ ਅੰਟਾਰਕਟਿਕਾ ਅਤੇ ਆਰਕਟਿਕ ਮਗਰੋਂ ਤੀਜਾ ਸਭ ਤੋਂ ਵੱਡਾ ਮਾਰੂਥਲ।

ਹਵਾਲੇ

ਸੋਧੋ
  1. Johnson, D. L.; Ambrose, S. H.; Bassett, T. J.; Bowen, M. L.; Crummey, D. E.; Isaacson, J. S.; Johnson, D. N.; Lamb, P.; Saul, M.; Winter-Nelson, A. E. (1997). "Meanings of Environmental Terms". Journal of Environmental Quality. 26 (3): 581–589. doi:10.2134/jeq1997.00472425002600030002x.

ਬਾਹਰਲੇ ਜੋੜ

ਸੋਧੋ