ਕੰਪਿਊਟਰੀ ਜਾਲ
ਕੰਪਿਉਟਰ ਨੈੱਟਵਰਕ: ਦੋ ਜਾਂ ਦੋ ਤੋਂ ਵੱਧ ਕੰਪਿਊਟਰਾਂ ਨੂੰ ਆਪਸ ਵਿੱਚ ਜੋੜਨ ਨੂੰ ਨੈੱਟਵਰਕ ਕਿਹਾ ਜਾਂਦਾ ਹੈ। ਕੰਪਿਊਟਰ ਨੈੱਟਵਰਕ[1], ਕੰਪਿਊਟਰਾਂ ਨੂੰ ਆਪਸ ਵਿੱਚ ਜੋੜ ਕੇ ਸੂਚਨਾਵਾਂ ਅਤੇ ਸੋਮਿਆਂ ਦੀ ਵਰਤੋਂ ਕਰਨ ਦੀ ਮਦਦ ਕਰਦਾ ਹੈ। ਦੁਨੀਆ ਭਰ ਦੇ ਸਾਰੇ ਕੰਪਿਊਟਰ ਤੇ ਨੈੱਟਵਰਕ ਮਿਲ ਕੇ ਜੋ ਵੱਡਾ ਨੈੱਟਵਰਕ ਬਣਾਉˆਦੇ ਹਨ, ਉਸ ਨੂੰ ਇੰਟਰਨੈਸ਼ਨਲ ਨੈੱਟਵਰਕ ਕਿਹਾ ਜਾਂਦਾ ਹੈ। ਇਸ ਨੂੰ ਸੰਖੇਪ ਵਿੱਚ ਇੰਟਰਨੈਟ ਤੇ ਕਈ ਵਾਰੀ ਨੈੱਟ ਹੀ ਕਿਹਾ ਜਾਂਦਾ ਹੈ।
ਨੈੱਟਵਰਕ ਦੀ ਲੋੜ
ਸੋਧੋ- ਕੰਪਿਊਟਰ ਫਾਇਲਾਂ ਦਾ ਆਦਾਨ ਪ੍ਰਦਾਨ ਕਰਨ ਲਈ।
- ਕੰਪਿਊਟਰ ਸੀਮਾ ਦੀ ਵੰਡ ਲਈ।
- ਵੱਖ-ਵੱਖ ਕੰਪਿਊਟਰਾਂ ਨੂੰ ਇੱਕ ਦੂਜੇ ਨਾਲ ਸੰਚਾਰ ਕਰਨ ਲਈ।
- ਨੈੱਟਵਰਕ ਰਾਹੀਂ ਸੰਚਾਰ ਬਹੁਤ ਤੇਜ਼ ਅਤੇ ਸ਼ੁੱਧ ਹੁੰਦਾ ਹੈ।
- ਡਾਟਾ ਦਾ ਸੰਚਾਰ ਕਰਨ ਲਈ ਨੈੱਟਵਰਕ ਬਹੁਤ ਸਸਤਾ ਸਾਧਨ ਹੈ।
ਹਵਾਲੇ
ਸੋਧੋ- ↑ Computer network definition, archived from the original on 2012-01-21, retrieved 2011-11-12