ਖ਼ਰਤੂਮ[1][2][ਨੋਟ 1] ਸੁਡਾਨ ਅਤੇ ਖ਼ਰਤੂਮ ਸੂਬੇ ਦੀ ਰਾਜਧਾਨੀ ਅਤੇ ਦੂਜਾ ਸਭ ਤੋਂ ਵੱਡਾ ਸ਼ਹਿਰ ਹੈ। ਇਹ ਉੱਤਰ ਵਿੱਚ ਵਿਕਟੋਰੀਆ ਝੀਲ ਵੱਲੋਂ ਆਉਂਦੀ ਚਿੱਟੀ ਨੀਲ ਅਤੇ ਪੱਛਮ ਵਿੱਚ ਇਥੋਪੀਆ ਤੋਂ ਆਉਂਦੀ ਨੀਲੀ ਨੀਲ ਦੇ ਸੰਗਮ ਉੱਤੇ ਸਥਿਤ ਹੈ। ਉਹ ਥਾਂ ਜਿੱਥੇ ਇਹ ਦੋਵੇਂ ਦਰਿਆ ਮਿਲਦੇ ਹਨ, ਉਸਨੂੰ "ਅਲ-ਮੋਗਰਨ" ਕਿਹਾ ਜਾਂਦਾ ਹੈ ਜਿਸਦਾ ਮਤਲਬ ਹੈ ਸਮਪ੍ਰਵਾਹ। ਮੁੱਖ ਨੀਲ ਦਰਿਆ ਅੱਗੋਂ ਉੱਤਰ ਨੂੰ ਮਿਸਰ ਅਤੇ ਭੂ ਮੱਧ ਸਾਗਰ ਵੱਲ ਵਗਦਾ ਹੈ।

ਖ਼ਰਤੂਮ
ਸਮਾਂ ਖੇਤਰਯੂਟੀਸੀ+3
 • ਗਰਮੀਆਂ (ਡੀਐਸਟੀ)ਯੂਟੀਸੀ+3
ਖ਼ਰਤੂਮ ਦਾ ਉਪਗ੍ਰਿਹੀ ਨਜ਼ਾਰਾ

ਹਵਾਲੇ ਸੋਧੋ


ਹਵਾਲੇ ਵਿੱਚ ਗਲਤੀ:<ref> tags exist for a group named "ਨੋਟ", but no corresponding <references group="ਨੋਟ"/> tag was found