ਮੁੱਖ ਸਫ਼ਾ
ਇੱਕ ਆਜ਼ਾਦ ਵਿਸ਼ਵਕੋਸ਼ ਜਿਸ ਵਿੱਚ ਕੋਈ ਵੀ ਯੋਗਦਾਨ ਪਾ ਸਕਦਾ ਹੈ।
ਇਸ ਸਮੇਂ ਕੁੱਲ ਲੇਖਾਂ ਦੀ ਗਿਣਤੀ 55,575 ਹੈ ਅਤੇ ਕੁੱਲ 95 ਸਰਗਰਮ ਵਰਤੋਂਕਾਰ ਹਨ।
ਤੁਸੀਂ ਵੀ ਇਸ ਵਿਸ਼ਵਕੋਸ਼ ਵਿੱਚ ਯੋਗਦਾਨ ਪਾ ਸਕਦੇ ਹੋ। ਵਿਕੀਪੀਡੀਆ 333 ਭਾਸ਼ਾਵਾਂ ਵਿੱਚ ਮੌਜੂਦ ਹੈ। ਪੰਜਾਬੀ ਵਿੱਚ ਵਿਕੀਪੀਡੀਆ ਦਾ ਸਫ਼ਰ 3 ਜੂਨ 2002 ਸ਼ੁਰੂ ਹੋਇਆ।
ਖਿਦਰਾਣਾ ਦੀ ਲੜਾਈ ਜਿਸ ਨੂੰ ਮੁਕਤਸਰ ਦੀ ਲੜਾਈ ਵੀ ਕਿਹਾ ਜਾਂਦਾ ਹੈ ਜੋ 29 ਦਸੰਬਰ, 1705, (29 ਪੋਹ) ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਗਈ।
ਚਮਕੌਰ ਦੀ ਲੜਾਈ ਤੋਂ ਚੱਲ ਕੇ ਜਦ ਗੁਰੂ ਗੋਬਿੰਦ ਸਿੰਘ ਜੀ ਖਿਦਰਾਣੇ ਦੀ ਢਾਬ ਤੇ ਪੁੱਜੇ ਤਾਂ ਉਸ ਸਮੇਂ ਉਹਨਾਂ ਨਾਲ ਸਿੱਖ ਸਨ। ਜਿਹੜੇ ਸਿੱਖ ਅਨੰਦਪੁਰ ਸਾਹਿਬ ਵਿਖੇ ਰੁਸ ਕੇ ਬੇਦਾਵਾ ਦੇ ਗਏ ਸਨ ਉਹ ਵੀ ਮਾਈ ਭਾਗੋ ਦੇ ਵਿਸ਼ੇਸ ਉੱਪਰਾਲੇ ਨਾਲ ਉਥੇ ਪੁੱਜ ਗਏ ਉਹਨਾਂ ਦੇ ਨਾਲ ਮਾਈ ਭਾਗੋ ਵੀ ਸਨ। ਉਸ ਸਮੇਂ ਸਿੱਖਾਂ ਦੀ ਗਿਣਤੀ 2000 ਦੇ ਲਗਭਗ ਸੀ। ਦੂਸਰੇ ਪਾਸੇ 10000 ਸੈਨਿਕਾਂ ਦੀ ਵਿਸ਼ਾਲ ਸੈਨਾ ਲੇ ਕੇ ਸਰਹਿੰਦ ਦਾ ਸੂਬੇਦਾਰ ਵਜ਼ੀਰ ਖਾਂ ਉਥੇ ਪਹਿਲਾ ਹੀ ਪੁੱਜਾ ਸੀ 29 ਦਸੰਬਰ 1705 ਈ: ਨੂੰ ਖਿਦਰਾਣਾ ਦੀ ਢਾਬ ਤੇ ਘਮਸਾਣ ਦੀ ਲੜਾਈ ਹੋਈ। ਇਸ ਯੁੱਧ ਵਿੱਚ ਵੀ ਗੁਰੂ ਸਾਹਿਬ ਨੇ ਸਾਥੀਆ ਨੇ ਆਪਣੀ ਅਦੁੱਤੀ ਬਹਾਦਰੀ ਦਾ ਸਬੂਤ ਦਿੱਤਾ। ਉਹਨਾਂ ਨੇ ਦੁਸ਼ਮਨ ਦੇ ਆਹੂ ਲਾਹੇ। ਉਥੇ ਪਾਣੀ ਦੀ ਘਾਟ ਹੋ ਕਰ ਕੇ ਮੁਗਲਾਂ ਲਈ ਲੜਨਾ ਬੜਾ ਔਖਾ ਸੀ। ਸਿੱਟੇ ਵਜੋਂ ਉਹਨਾਂ ਨੂੰ ਹਾਰ ਕੇ ਭੱਜ ਜਾਣਾ ਪਿਆ। ਇਸ ਲੜਾਈ ਵਿੱਚ ਮਾਈ ਭਾਗੋ ਅਤੇ ਚਾਲੀ ਸਿੱਖ ਜੋ ਗੁਰੂ ਜੀ ਨੂੰ ਬੇਦਾਵਾ ਦੇ ਗਏ ਸਨ ਬਹੁਤ ਬਹਾਦਰੀ ਨਾਲ ਲੜੇ ਅਤੇ ਸ਼ਹੀਦ ਹੋ ਗਏ। ਗੁਰੂ ਜੀ ਨੇ ਸਿੱਖਾਂ ਦੀ ਬਹਾਦਰੀ ਦੇਖ ਕੇ ਭਾਈ ਮਹਾਂ ਸਿੰਘ ਉਹਨਾਂ ਨੂੰ ਸਨਮਾਨ ਦਿੱਤਾ ਤੇ ਟੁੱਟੀ ਗੰਢੀ। ਇਹਨਾਂ ਸਿੱਖਾਂ ਨੂੰ ਸਿੱਖ ਇਤਿਹਾਸ ਵਿੱਚ ਚਾਲੀ ਮੁਕਤੇ ਕਿਹਾ ਜਾਂਦਾ ਹੈ। ਜਿਹਨਾਂ ਦੇ ਨਾਮ ਤੇ ਖਿਦਰਾਣੇ ਦੀ ਢਾਬ ਦਾ ਨਾਮ ਮੁਕਤਸਰ ਪੈ ਗਿਆ।- 1705 – ਖਿਦਰਾਣਾ ਦੀ ਲੜਾਈ: ਮੁਗਲਾਂ ਅਤੇ ਸਿੱਖਾਂ ਦੇ ਵਿਚਾਕਰ ਲੜੀ ਹੋਈ। 40 ਮੁਕਤਿਆਂ ਦੀ ਸ਼ਹੀਦੀ।
- 1844 – ਭਾਰਤੀ ਬੈਰਿਸਟਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਪਹਿਲੇ ਪ੍ਰਧਾਨ ਉਮੇਸ਼ ਚੰਦਰ ਬੈਨਰਜੀ ਦਾ ਜਨਮ।
- 1887 – ਭਾਰਤ ਦੇ ਆਜ਼ਾਦੀ ਸੰਗਰਾਮੀ ਕੇ ਐਮ ਮੁਨਸ਼ੀ ਦਾ ਜਨਮ।
- 1916 – ਲਖਨਊ ਪੈਕਟ ਨੂੰ ਭਾਰਤੀ ਰਾਸ਼ਟਰੀ ਕਾਂਗਰਸ ਨੇ ਪਾਸ ਕੀਤਾ।
- 1942 – ਭਾਰਤੀ ਬਾਲੀਵੁੱਡ ਦੇ ਪਹਿਲੇ ਸੁਪਰ ਸਟਾਰ ਰਾਜੇਸ਼ ਖੰਨਾ ਦਾ ਜਨਮ।(ਚਿੱਤਰ ਦੇਖੋ)
- 2008 – ਭਾਰਤੀ ਪੰਜਾਬ ਦਾ ਪੇਂਟਰ ਮਨਜੀਤ ਬਾਵਾ ਦਾ ਦਿਹਾਂਤ।
ਹੋਰ ਦੇਖੋ ਚੋਣਵੀਆਂ ਵਰ੍ਹੇ-ਗੰਢਾਂ : 28 ਦਸੰਬਰ • 29 ਦਸੰਬਰ • 30 ਦਸੰਬਰ
...ਕਿ ਵਿਕੀਪੀਡੀਆ ਸੂਚੀ ਵਿੱਚ 'ਪੰਜਾਬੀ ਵਿਕੀਪੀਡੀਆ' (ਗੁਰਮੁਖੀ ਲਿਪੀ) ਦਾ ਸਥਾਨ 332 ਵਿੱਚੋਂ 100ਵਾਂ ਹੈ।
...ਕਿ ਮੁਹੰਮਦ ਦੁਨੀਆ ਦਾ ਸਭ ਤੋਂ ਵੱਧ ਵਰਤਿਆ ਜਾਣ ਵਾਲਾ ਨਾਮ ਹੈ।
...ਕਿ ਇਟਲੀ ਦੇ ਰਾਸ਼ਟਰੀ ਝੰਡੇ ਦਾ ਡਿਜ਼ਾਇਨ ਨੈਪੋਲੀਅਨ ਨੇ ਤਿਆਰ ਕੀਤਾ ਸੀ।
...ਕਿ ਵੀਅਤਨਾਮ ਦੇਸ਼ ਦੀ ਕਰੰਸੀ ਸਿੱਕਿਆਂ ਵਿੱਚ ਨਹੀਂ ਹੈ।
...ਕਿ Dreamt ਅੰਗਰੇਜ਼ੀ ਦਾ ਇੱਕੋ-ਇੱਕ ਸ਼ਬਦ ਹੈ, ਜੋ 'mt' ਨਾਲ ਖ਼ਤਮ ਹੁੰਦਾ ਹੈ।
...ਕਿ 2011 ਵਿੱਚ ਨਵੇਂ ਬਣੇ ਦੇਸ਼ 'ਦੱਖਣੀ ਸੁਡਾਨ' ਦੀ ਰਾਜਧਾਨੀ 'ਜੂਬਾ' ਹੈ।
...ਕਿ ਚੂਹਾ, ਊਠ ਤੋਂ ਵੀ ਜਿਆਦਾ ਦੇਰ ਪਾਣੀ ਬਿਨਾਂ ਰਹਿ ਸਕਦਾ ਹੈ।
...ਕਿ ਉਮਰ ਵਧਣ ਦੇ ਨਾਲ ਵੀ ਵਿਅਕਤੀ ਦੇ ਡੀ.ਐੱਨ.ਏ. ਵਿੱਚ ਕੋਈ ਫ਼ਰਕ ਨਹੀਂ ਆਉਂਦਾ।
...ਕਿ ਸਾਡੇ ਦਿਮਾਗ ਦਾ ਖੱਬਾ ਹਿੱਸਾ ਸਾਡੇ ਸਰੀਰ ਦੇ ਸੱਜੇ ਹਿੱਸੇ ਨੂੰ, ਅਤੇ ਦਿਮਾਗ ਦਾ ਸੱਜਾ ਹਿੱਸਾ ਸਰੀਰ ਦੇ ਖੱਬੇ ਹਿੱਸੇ ਨੂੰ ਕੰਟਰੋਲ ਕਰਦਾ ਹੈ।
...ਕਿ ਇੱਕ 60 ਕਿੱਲੋ ਭਾਰਾ ਵਿਅਕਤੀ ਚੰਦ ਉੱਪਰ 10 ਕਿੱਲੋ ਦਾ ਅਤੇ ਸੂਰਜ ਉੱਪਰ 1624 ਕਿੱਲੋ (ਲਗਭਗ) ਹੋਵੇਗਾ।
...ਕਿ ਮਨੁੱਖ ਦੇ ਖੂਨ ਦੀ ਇੱਕ ਬੂੰਦ ਵਿੱਚ 250 ਅਰਬ ਸੈੱਲ ਹੁੰਦੇ ਹਨ।
- ਡੌਨਲਡ ਟਰੰਪ (ਤਸਵੀਰ ਵਿੱਚ) 'ਸੰਯੁਕਤ ਰਾਜ ਦੀ ਰਾਸ਼ਟਰਪਤੀ ਚੋਣ' ਜਿੱਤ ਗਿਆ ਅਤੇ ਰਿਪਬਲਿਕਨਾਂ ਨੇ ਸੈਨੇਟ ਦਾ ਕਾਰਜਕਾਰ ਸੰਭਾਲਿਆ।
- ਵਾਇਨਾਡ, ਭਾਰਤ ਵਿੱਚ ਭੂ ਖਿਸਕਣ ਕਾਰਣ 180 ਤੋਂ ਵੱਧ ਲੋਕਾਂ ਦੀ ਮੌਤ।
- ਵਲਾਦੀਮੀਰ ਪੁਤਿਨ ਨੂੰ ਰੂਸੀ ਰਾਸ਼ਟਰਪਤੀ ਚੋਣ ਦੇ ਜੇਤੂ ਵਜੋਂ ਘੋਸ਼ਿਤ ਕੀਤਾ ਗਿਆ ਹੈ, ਜਿਸ ਨੇ ਪੰਜਵਾਂ ਕਾਰਜਕਾਲ ਹਾਸਲ ਕੀਤਾ ਹੈ।
- ਅਕਾਦਮੀ ਇਨਾਮਾਂ ਵਿੱਚ, ਓਪਨਹਾਈਮਰ ਬੈਸਟ ਪਿਕਚਰ ਸਮੇਤ ਸੱਤ ਅਵਾਰਡ ਜਿੱਤੇ।
- ਸਵੀਡਨ ਨਾਟੋ ਦਾ 32ਵਾਂ ਮੈਂਬਰ ਦੇਸ਼ ਬਣਿਆ।
- COP28 ਜਲਵਾਯੂ ਪਰਿਵਰਤਨ ਸੰਮੇਲਨ (ਸਥਾਨ ਦੀ ਤਸਵੀਰ) ਜੀਵਾਸ਼ਮ ਈਂਧਨ ਦੀ ਵਰਤੋਂ ਤੋਂ ਦੂਰ ਤਬਦੀਲੀ ਦੀ ਮੰਗ ਨਾਲ ਸਮਾਪਤ ਹੋਇਆ।
- ਡੋਨਾਲਡ ਟਸਕ ਅਕਤੂਬਰ ਦੀਆਂ ਸੰਸਦੀ ਚੋਣਾਂ ਤੋਂ ਬਾਅਦ ਪੋਲੈਂਡ ਦਾ ਪ੍ਰਧਾਨ ਮੰਤਰੀ ਬਣ ਗਿਆ।
ਭਾਰਤ ਦੇ ਸ਼ਹਿਰ ਲਖਨਊ ਵਿੱਖੇ ਸਥਿਤ ਛੋਟਾ ਇਮਾਮਬਰਾ ਜਿਸ ਨੂੰ ਮੁਹੰਮਦ ਅਲੀ ਸ਼ਾਹ ਨੇ 1838 ਵਿੱਚ ਬਣਵਾਇਆ।
ਤਸਵੀਰ:Muhammad Mahdi Karim
ਵਿਕੀਪੀਡੀਆ ਵਾਲੰਟੀਅਰ ਸੰਪਾਦਕਾਂ ਦੁਆਰਾ ਲਿਖਿਆ ਗਿਆ ਹੈ। ਇਹ ਵਿਕੀਮੀਡੀਆ ਫਾਊਂਡੇਸ਼ਨ ਦੁਆਰਾ ਹੋਸਟ ਕੀਤੀ ਗਈ ਇੱਕ ਗੈਰ-ਮੁਨਾਫ਼ਾ ਸੰਸਥਾ ਜੋ ਕਿ ਹੋਰ ਵਲੰਟੀਅਰ ਪ੍ਰੋਜੈਕਟਾਂ ਦੀ ਮੇਜ਼ਬਾਨੀ ਵੀ ਕਰਦੀ ਹੈ।
-
ਕਾਮਨਜ਼
ਆਜ਼ਾਦ ਮੀਡੀਆ -
ਮੀਡੀਆਵਿਕੀ
ਵਿਕੀ ਸਾਫ਼ਟਵੇਅਰ ਵਿਕਾਸ -
ਮੈਟਾ-ਵਿਕੀ
ਵਿਕੀਮੀਡਿਆ ਯੋਜਨਾ ਤਾਲ-ਮੇਲ -
ਵਿਕੀਬੁਕਸ
ਆਜ਼ਾਦ ਸਿੱਖਿਆ ਪੁਸਤਕਾਂ -
ਵਿਕੀਡਾਟਾ
ਆਜ਼ਾਦ ਗਿਆਨ ਅਧਾਰ -
ਵਿਕੀਖ਼ਬਰਾਂ
ਆਜ਼ਾਦ-ਸਮੱਗਰੀ ਖ਼ਬਰਾਂ -
ਵਿਕੀਕਥਨ
ਕਥਨਾਂ ਦਾ ਇਕੱਠ -
ਵਿਕੀਸਰੋਤ
ਆਜ਼ਾਦ-ਸਮੱਗਰੀ ਲਾਈਬ੍ਰੇਰੀ -
ਵਿਕੀਜਾਤੀਆਂ
ਜਾਤੀਆਂ ਦੀ ਨਾਮਾਵਲੀ -
ਵਿਕੀਵਰਸਿਟੀ
ਆਜ਼ਾਦ ਸਿੱਖਿਆ ਸਮੱਗਰੀ -
ਵਿਕੀਸਫ਼ਰ
ਆਜ਼ਾਦ ਸਫ਼ਰ ਗਾਈਡ -
ਵਿਕਸ਼ਨਰੀ
ਕੋਸ਼ ਅਤੇ ਥੀਸਾਰਸ