"ਮੁਲਤਾਨ" ਦੇ ਰੀਵਿਜ਼ਨਾਂ ਵਿਚ ਫ਼ਰਕ

ਛੋਟਾ → ਅਧਾਰ
(ਸੋਧ ਤੇ ਵਾਧਾ)
(ਛੋਟਾ → ਅਧਾਰ)
ਮੁਲਤਾਨ ਏਸ਼ੀਆ ਦੇ ਹੀ ਨਹੀਂ ਸੰਸਾਰ ਦੇ ਸਭ ਤੋਂ ਪੁਰਾਣੇ ਸ਼ਹਿਰਾਂ ਵਿੱਚੋਂ ਹੈ । ਮੁਲਤਾਨ ਸ਼ਬਦ ਮਲਾਸਤਹਾਨ ਤੋਂ ਬਣਿਆ ਹੈ ਜਿਹੜਾ ਸੂਰਜ ਦੇਵਤਾ ਦਾ ਇਥੇ ਇਕ ਵੱਡਾ ਮੰਦਰ ਸੀ। ਯੂਨਾਨੀ [[ਸਿਕੰਦਰ]] ਵੀ ਇਥੇ ਆਇਆ ਸੀ। 664 ਵਿੱਚ ਅਮਵੀ ਖ਼ਲੀਫ਼ਾ [[ਅਮੀਰ ਮਾਆਵਆ]] ਦਾ ਜਰਨੈਲ [[ਮਹਲਬ ਬਣ ਅਬੀ ਸਫ਼ਰਾਹ]] ਇਥੇ ਆਇਆ ਸੀ। ਪਰ ਇਸਲਾਮੀ ਦੁਨੀਆ ਨਾਲ ਗੂੜਾ ਜੋੜ ਅਮਵੀ ਖ਼ਲੀਫ਼ਾ [[ਵਲੀਦ ਬਣ ਅਬਦਾਲਮਲਕ]] ਦੇ ਵੇਲੇ ਹੋਇਆ ਜਦੋਂ [[ਬਿਨੁ ਅਮੀਆ]] ਦੀ ਫ਼ੌਜ ਉਦੇ ਜਰਨੈਲ [[ਮੁਹੰਮਦ ਬਿਨ ਕਾਸਿਮ]] ਨਾਲ ਮੁਲਤਾਨ ਆਈ ਤੇ ਮੁਲਤਾਨ ਪੱਕਾ ਇਸਲਾਮੀ ਦੁਨੀਆ ਨਾਲ ਜੋੜ ਗਿਆ
 
{{ਛੋਟਾਅਧਾਰ}}
 
{{ਪੰਜਾਬ ਦੇ ਸ਼ਹਿਰ}}
1,392

edits