ਮੁਗ਼ਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਨਵਾਂ ਪੇਜ਼: '''ਮੁਗ਼ਲ ਵੰਸ਼.''' مغل <br />ਤਾਤਾਰ ਦੀ ਇੱਕ ਸ਼ੂਰਵੀਰ ਜਾਤਿ, ਜੋ ਪਹਿਲਾਂ ਆਤਿਸ਼ਪਰਸ ...
 
No edit summary
ਲਾਈਨ 1:
'''ਮੁਗ਼ਲ ਵੰਸ਼.''' مغل <br />ਤਾਤਾਰ ਦੀ ਇੱਕ ਸ਼ੂਰਵੀਰ ਜਾਤਿ, ਜੋ ਪਹਿਲਾਂ ਆਤਿਸ਼ਪਰਸ ਸੀ ਅਤੇ ਫੇਰ ਇਸਲਾਮ ਮਤ ਵਿੱਚ ਆਈ. ਦਿੱਲੀ ਦੇ ਬਾਦਸ਼ਾਹਾਂ ਦੀ ਨੌਕਰੀ ਵਿੱਚ ਆਕੇ ਭੀ ਕਈ ਮੁਗਲ ਚਿਰ ਤੀਕ ਮੁਸਲਮਾਨ ਨਹੀਂ ਹੋਏ ਸਨ. ਜਲਾਲੁੱਦੀਨ ਫੀਰੋਜ਼ ਖਲਜੀ ਨੇ, ਜੋ ਦਿੱਲੀ ਦੇ ਤਖ਼ਤ ਪੁਰ ਸਨ 1290 ਤੋਂ 1296 ਤਕ ਰਿਹਾ, ਬਹੁਤ ਮੁਗਲ ਮੁਸਲਮਾਨ ਕੀਤੇ. ਦਿੱਲੀ ਪਾਸ ਜੋ ਮੁਗ਼ਲਪੁਰਾ ਹੈ, ਇਹ ਉਸੀ ਸਮੇਂ ਬਣਾਇਆ ਗਿਆ ਸੀ. ਮੁਗਲਾਂ ਵਿੱਚ ਤੈਮੂਰ ਪ੍ਰਤਾਪੀ ਹੋਇਆ, ਜਿਸ ਨੇ ਭਾਰਤ ਨੂੰ ਫਤੇ ਕੀਤਾ, ਅਰ ਜਿਸ ਦੇ ਵੰਸ਼ ਵਿੱਚੋਂ ਬਾਬਰ ਹਿੰਦੁਸਤਾਨ ਅੰਦਰ ਮੁਗਲਰਾਜ ਕਾਇਮ ਕਰਨ ਵਾਲਾ ਹੋਇਆ. ਦਿੱਲੀ ਦੇ ਤਖਤ ਪੁਰ 15 ਮੁਗਲ ਬਾਦਸ਼ਾਹ ਬੈਠੇ ਹਨ.
 
[[Category:ਇਤਿਹਾਸ]]