ਸਾਕਾ ਨਨਕਾਣਾ ਸਾਹਿਬ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਨਵਾਂ ਪੇਜ਼: ==ਗੁਰਦਵਰਾ ਸੁਧਾਰ ਲਹਿਰ ਦਾ ਪਿਛੋਕੜ== ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਤੋਂ...
 
No edit summary
ਲਾਈਨ 34:
 
ਇਸ ਤਰ੍ਹਾਂ ਸ਼ਹੀਦੀਆਂ ਦੇ ਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦਾ ਪ੍ਰਬੰਧ ਸਿੱਖ ਪੰਥ ਦੇ ਹੱਥਾਂ ਵਿਚ ਆਇਆ। ਪਰ 1947 ਈ. ਦੀ ਦੇਸ਼ ਵੰਡ ਹੋਣ ਕਰਕੇ ਇਹ ਗੁਰਧਾਮ ਪਾਕਿਸਤਾਨ ਵਿਚ ਰਹਿ ਜਾਣ ਕਰਕੇ ਫਿਰ ਪੰਥ ਇਸ ਦੇ ਦਰਸ਼ਨ ਦੀਦਾਰਿਆਂ ਤੋਂ ਵਾਂਝਾ ਹੋ ਗਿਆ, ਜਿਸ ਦੇ ਖੁੱਲ੍ਹੇ ਦਰਸ਼ਨਾਂ ਦੀ ਸਿੱਕ ਲੈ ਕੇ ਅੱਜ ਹਰੇਕ ਸਿੱਖ ਅਰਦਾਸ ਕਰਦਾ ਹੈ। ਇਹ ਸ਼ਹੀਦੀਆਂ ਸਿੱਖਾਂ ਦੀ ਰੋਜ਼ਾਨਾ ਅਰਦਾਸ ਦਾ ਹਿੱਸਾ ਬਣ ਗਈਆਂ। ਅੱਜ ਵੀ ਜਦ ਸਿੱਖ ਅਰਦਾਸ ਕਰਦਾ ਹੈ ਤਾਂ ਇਨ੍ਹਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਦਾ ਹੋਇਆ ਆਖਦਾ ਹੈ-- "...ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀਂ ਹਾਰਿਆ, ਸਿੱਖੀ ਕੇਸਾਂ ਸਵਾਸਾਂ ਸੰਗ ਨਿਬਾਹੀ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ!"
[[Category:ਇਤਿਹਾਸ]]