ਜ਼ੈਲ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{Infobox Officeholder |name ='''ਗਿਆਨੀ ਜ਼ੈਲ ਸਿੰਘ''' |ਤਸਵੀਰ = |office = ਭਾਰਤ ਦ..." ਨਾਲ਼ ਸਫ਼ਾ ਬਣਾਇਆ
 
ਲਾਈਨ 1:
{{Infobox Officeholder
|name ='''ਗਿਆਨੀ ਜ਼ੈਲ ਸਿੰਘ'''
|image =BDGwithGianiJi.jpg|thumb|ਗਿਆਨੀ ਜ਼ੈਲ ਸਿੰਘ ਬੀ ਡੀ ਜੱਤੀ ਨਾਲ
|ਤਸਵੀਰ =
|office = [[ਭਾਰਤ ਦੇ ਰਾਸ਼ਟਰਪਤੀਆਂ ਦੀ ਸੂਚੀ|7ਵਾਂ]] [[ਰਾਸ਼ਟਰਪਤੀ]]
|primeminister = [[ਇੰਦਰਾ ਗਾਂਧੀ]]<br>[[ਰਾਜੀਵ ਗਾਂਧੀ]]
ਲਾਈਨ 33:
'''[[[ਗਿਆਨੀ ਜ਼ੈਲ ਸਿੰਘ]]''' ([[5 ਮਈ]] [[1916]]-[[25 ਦਸੰਬਰ]] [[1987]] )[[ਭਾਰਤ]] ਦੇ 7ਵੇਂ ਰਾਸ਼ਟਰਪਤੀ ਸਨ। ਉਹਨਾਂ ਨੇ [[ਰਾਸ਼ਟਰਪਤੀ]] ਤੋਂ ਪਹਿਲਾ [[ਪੰਜਾਬ]] ਦੇ [[ਮੁੱਖ ਮੰਤਰੀ]] [[ਭਾਰਤ]] ਦੇ [[ਗ੍ਰਹਿ ਮੰਤਰੀ]] ਹੋਰ ਵੀ ਉਚ ਅਹੁਦਿਆ ਤੇ ਕੰਮ ਕੀਤਾ। ਉਹ [[ਰਾਸ਼ਟਰੀ ਕਾਗਰਸ ਪਾਰਟੀ]] ਦੇ ਸਰਗਰਮ ਨੇਤਾ ਰਹੇ।
ਉਹਨਾਂ ਦਾ ਜਨਮ 5 ਮਈ 1916 ਨੂੰ ਸੰਧਵਾਂ [[ਜ਼ਿਲ੍ਹਾ ਫਰੀਦਕੋਟ]] ਵਿਖੇ ਹੋਇਆ। ਉਹਨਾਂ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ਼੍ਰੀ [[ਅੰਮਿਤਸਰ]] ਤੋਂ ਸ਼੍ਰੀ [[ਗੁਰੂ ਗਰੰਥ ਸਾਹਿਬ]] ਦੀ ਵਿਦਿਆ ਗ੍ਰਹਿਣ ਕੀਤੀ ਸੀ ਇਸ ਲਈ ਆਪਜੀ ਨੂੰ '''ਗਿਆਨੀ''' ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ।
 
[[File:Mohar&Gianiji.jpg|thumb|left|ਗਿਆਨੀ ਜੀ]]
 
==ਸੂਝਵਾਨ ਸਿਆਸਤਦਾਨ==
ਗਿਆਨੀ ਜ਼ੈਲ ਸਿੰਘ ਦੇ ਵਿਅਕਤੀਤਵ ਬਾਰੇ ਕਈ ਗੱਲਾਂ ਚੇਤੇ ਆਈਆਂ, ਜਿਨ੍ਹਾਂ ਬਾਰੇ ਆਮ ਲੋਕ ਬਹੁਤ ਘੱਟ ਜਾਣਦੇ ਹਨ। ਗਿਆਨੀ ਜ਼ੈਲ ਸਿੰਘ ਇੱਕ ਸੂਝਵਾਨ ਸਿਆਸਤਦਾਨ ਹੀ ਨਹੀਂ ਸਨ ਬਲਕਿ ਇੱਕ ਮਿਲਣਸਾਰ ਤੇ ਨਿੱਘੇ ਸੁਭਾਅ ਦੇ ਵਿਅਕਤੀ ਸਨ। ਇਹ ਉਨ੍ਹਾਂ ਦਾ ਵਡੱਪਣ ਸੀ ਕਿ ਉਹ ਆਮ ਲੋਕਾਂ ਤੋਂ ਲੈ ਕੇ ਆਪਣੇ ਵਿਰੋਧੀਆਂ ਤਕ ਸਭ ਨਾਲ ਨਿਮਰਤਾ ਨਾਲ ਪੇਸ਼ ਆਉਂਦੇ ਸਨ।
ਲਾਈਨ 41 ⟶ 44:
==ਧਰਮ ਵਿੱਚ ਅਟੁੱਟ ਵਿਸ਼ਵਾਸ==
ਗਿਆਨੀ ਜੀ ਦਾ ਸਿੱਖ ਧਰਮ ਵਿੱਚ ਅਟੁੱਟ ਵਿਸ਼ਵਾਸ ਸੀ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਅਮਰ ਯਾਦ ਵਿੱਚ ਗੁਰੂ ਗੋਬਿੰਦ ਸਿੰਘ ਮਾਰਗ ਬਣਵਾਇਆ। ਇਹ ਉਨ੍ਹਾਂ ਦੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਦੀ ਸਿਖਰ ਹੀ ਸੀ ਕਿ ਉਸ ਮੌਕੇ ਉਨ੍ਹਾਂ ਨੇ ਹੰਝੂ ਭਰੀਆਂ ਅੱਖਾਂ ਨਾਲ ਕਿਹਾ,‘‘ਹੇ ਸਰਬੰਸਦਾਨੀ! ਮੈਨੂੰ ਮੁਆਫ਼ ਕਰਿਓ ਕਿ ਪੰਜਾਬ ਦੀ ਜਿਸ ਧਰਤੀ ’ਤੇ ਤੁਸੀਂ ਚਰਨ ਪਾਏ, ਮੈਂ ਉੱਥੇ ਹੀਰੇ ਨਹੀਂ ਵਿਛਾ ਸਕਿਆ ਪਰ ਤੁਹਾਡੀ ਚਰਨ ਛੋਹ ਪ੍ਰਾਪਤ ਇਸ ਜਗ੍ਹਾ ’ਤੇ ਪੱਕੀ ਸੜਕ ਬਣਾਉਣ ਦੀ ਇਸ ਤੁੱਛ ਜਿਹੀ ਭੇਟ ਨੂੰ ਸਵੀਕਾਰ ਕਰਿਓ।’’
[[File:SA with President of India Giani Zail Singh.jpg|thumb]]
 
== ਆਪ ’ਤੇ ਪੂਰਨ ਕੰਟਰੋਲ==
ਗਿਆਨੀ ਜੀ ਦਾ ਆਪਣੇ ਆਪ ’ਤੇ ਪੂਰਨ ਕੰਟਰੋਲ ਸੀ। ਉਹ ਵੱਡੀ ਤੋਂ ਵੱਡੀ ਗੱਲ ਹੋਣ ’ਤੇ ਵੀ ਆਪਾ ਨਹੀਂ ਸੀ ਖੋਂਹਦੇ। ਚਾਹੇ ਉਹ ਐਮਰਜੈਂਸੀ ਦਾ ਸਮਾਂ ਸੀ ਜਾਂ ਹੋਰ ਕੋਈ ਹਾਲਾਤ ਉਨ੍ਹਾਂ ਦੀ ਸੱਤਾ ਸਮੇਂ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਜ਼ਿਆਦਤੀ ਦੀ ਕੋਈ ਘਟਨਾ ਨਹੀਂ ਮਿਲ ਸਕਦੀ।
ਲਾਈਨ 47 ⟶ 50:
==ਵਿਰੋਧੀਆਂ==
ਗਿਆਨੀ ਜੀ ਨੇ ਸੱਤਾ ਵਿੱਚ ਹੁੰਦੇ ਹੋਏ ਕਦੇ ਵੀ ਆਪਣੇ ਵਿਰੋਧੀਆਂ ਵਿਰੁੱਧ ਕਾਰਵਾਈ ਕਰਨ ਬਾਰੇ ਨਹੀਂ ਸੀ ਸੋਚਿਆ। ਫ਼ਰੀਦਕੋਟ ਦੇ ਮਹਾਰਾਜੇ ਹਰਿੰਦਰ ਸਿੰਘ ਨੇ ਆਪਣੇ ਰਾਜ ਸਮੇਂ ਗਿਆਨੀ ਜੀ ਨੂੰ ਕੇਸਾਂ ਤੋਂ ਬੰਨ੍ਹ ਕੇ ਜੀਪ ਨਾਲ ਘੜੀਸਿਆ ਅਤੇ ਹੋਰ ਅਨੇਕਾਂ ਵਧੀਕੀਆਂ ਕੀਤੀਆਂ ਸਨ ਪਰ ਉਹ ਮੁੱਖ ਮੰਤਰੀ ਬਣਨ ’ਤੇ ਮਹਾਰਾਜੇ ਦੇ ਘਰ ਗਏ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਹ ਮੁੱਖ ਮੰਤਰੀ ਹਨ।
 
== ਇਹ ਵੀ ਵੇਖੋ ==
* [[ਭਾਰਤ ਦੇ ਰਾਸ਼ਟਰਪਤੀਆਂ ਦੀ ਸੂਚੀ]]