ਸ਼ਾਹਨਾਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
(edited with ProveIt)
(ਕੋਈ ਫ਼ਰਕ ਨਹੀਂ)

03:50, 7 ਜਨਵਰੀ 2013 ਦਾ ਦੁਹਰਾਅ

ਸ਼ਾਹਨਾਮਾ (ਫਾਰਸੀ: شاهنامه , ਬਾਦਸਾਹਾਂ ਬਾਰੇ ਕਿਤਾਬ) ਫ਼ਾਰਸੀ ਭਾਸ਼ਾ ਦਾ ਇੱਕ ਮਹਾਂਕਾਵਿ ਹੈ ਜਿਸਦੇ ਲੇਖਕ ਫਿਰਦੌਸੀ ਹਨ। ਇਸ ਵਿੱਚ ਈਰਾਨ ਉੱਤੇ ਅਰਬੀ ਫਤਹ (ਸੰਨ 636) ਦੇ ਪਹਿਲਾਂ ਦੇ ਬਾਦਸ਼ਾਹਾਂ ਦਾ ਚਰਿਤਰ ਲਿਖਿਆ ਗਿਆ ਹੈ। ਇਹ ਇਰਾਨ ਅਤੇ ਉਸ ਨਾਲ ਸੰਬੰਧਿਤ ਸਮਾਜਾਂ ਰਾਸ਼ਟਰੀ 60,000 ਬੰਦਾਂ ਤੇ ਅਧਾਰਿਤ ਮਹਾਂਕਾਵਿ ਹੈ।[1] ਖੁਰਾਸਾਨ ਦੇ ਮਹਿਮੂਦ ਗਜਨੀ ਦੇ ਦਰਬਾਰ ਵਿੱਚ ਪੇਸ਼ ਇਸ ਕਿਤਾਬ ਨੂੰ ਫਿਰਦੌਸੀ ਨੇ 30 ਸਾਲ ਦੀ ਮਿਹਨਤ ਦੇ ਨਾਲ (977 ਤੋਂ 1010 ਦੌਰਾਨ) ਤਿਆਰ ਕੀਤਾ ਸੀ। ਇਸ ਵਿੱਚ ਮੁਖ ਤੌਰ ਤੇ ਦੋਹੇ ਹਨ, ਜੋ ਦੋ ਮੁੱਖ ਭਾਗਾਂ ਵਿੱਚ ਵੰਡੇ ਹੋਏ ਹਨ :- ਮਿਥਕੀ ਅਤੇ ਇਤਿਹਾਸਿਕ ਇਰਾਨੀ ਬਾਦਸ਼ਾਹਾਂ ਬਾਰੇ ਬਿਰਤਾਂਤ।

  1. "A thousand years of Firdawsi's Shahnama is celebrated".