ਸਿਜ਼ੇਰੀਅਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਸਿਜ਼ੇਰੀਅਨ'''(ਵੱਡੇ ਆਪਰੇਸ਼ਨ) ਔਰਤ ਦੇ ਸਰੀਰ ਦੇ ਹੇਠਲੇ ਹਿੱਸੇ ’..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
'''[[ਸਿਜ਼ੇਰੀਅਨ]]'''([[ਵੱਡੇਵੱਡਾ ਆਪਰੇਸ਼ਨ]]) ਔਰਤ ਦੇ ਸਰੀਰ ਦੇ ਹੇਠਲੇ ਹਿੱਸੇ ’ਚ ਸਿੱਧਾ ਜਾਂ ਟੇਡਾ ਟੱਕ ਲਗਾ ਕੇ ਬੱਚਾ ਬੱਚੇਦਾਨੀ ਦੇ ਸਾਹਮਣੇ ਤੋਂ ਸਿੱਧਾ ਬਾਹਰ ਕੱਢ ਲਿਆ ਜਾਂਦਾ ਹੈ। ਇਹ ਆਪਰੇਸ਼ਨ ਰੀੜ੍ਹ ਦੀ ਹੱਡੀ ’ਚ ਐਨਸਥੀਸੀਆ ਦੇ ਕੇ ਕੀਤਾ ਜਾਂਦਾ ਹੈ। ਲਗਪਗ 30 ਮਿੰਟ ਦੇ ਇਸ ਆਪਰੇਸ਼ਨ ’ਚ ਇਕ ਤੋਂ ਡੇਢ ਯੂਨਿਟ ਖੂਨ ਦਾ ਨੁਕਸਾਨ ਹੁੰਦਾ ਹੈ, ਜਿਹੜਾ ਆਮ ਡਿਲਿਵਰੀ ਨਾਲੋਂ ਜ਼ਿਆਦਾ ਹੁੰਦਾ ਹੈ। ਇਹ ਆਪਰੇਸ਼ਨ ਇਕ ਜਾਂ ਦੋ ਡਾਕਟਰ, ਦੋ ਜਾਂ ਤਿੰਨ ਸਹਾਇਕਾਂ ਦੀ ਮਦਦ ਨਾਲ ਕਰਦੇ ਹਨ। ਡਾਕਟਰ ਦੀ ਮੁਹਾਰਤ ਦੇ ਨਾਲ ਅਪਰੇਸ਼ਨ ਦਾ ਸਮਾਂ ਅਤੇ ਖੂਨ ਦਾ ਨੁਕਸਾਨ ਘਟਾਇਆ ਜਾ ਸਕਦਾ ਹੈ।
==[[ਸਿਜ਼ੇਰੀਅਨ]] ਲਈ ਲਾਜ਼ਮੀ ਹਾਲਾਤ==
#ਔਲ ਦਾ ਬੱਚੇਦਾਨੀ ਦੇ ਮੂੰਹ ਦੇ ਉੱਪਰ ਜਾਂ ਮੂੰਹ ਦੇ ਨਜ਼ਦੀਕ ਹੋਣਾ।