ਅਰਸਤੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 24:
| ਮੁੱਖ_ਕੰਮ =
}}
 
'''ਅਰਸਤੂ''' ([[ਪੁਰਾਤਨ ਯੂਨਾਨੀ ਭਾਸ਼ਾ|ਪੁਰਾਤਨ ਯੂਨਾਨੀ]]: Ἀριστοτέλης; 384 ਈਸਾ ਤੋਂ ਪਹਿਲਾਂ – 322 ਈਸਾ ਤੋਂ ਪਹਿਲਾਂ) ਇੱਕ ਯੂਨਾਨੀ ਦਾਰਸ਼ਨਿਕ ਅਤੇ ਪੌਲੀਮੈਥ ਸੀ। ਇਹ ਅਫਲਾਤੂਨ ਦਾ ਵਿਦਿਆਰਥੀ ਸੀ ਅਤੇ ਸਿਕੰਦਰ ਮਹਾਨ ਦਾ ਅਧਿਆਪਕ ਸੀ। ਇਸ ਦੀਆਂ ਲਿਖਤਾਂ ਕਈ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਹਨ ਜਿਵੇਂ ਭੌਤਿਕ ਵਿਗਿਆਨ, ਕਾਵਿ, ਥਿਏਟਰ, ਭਾਸ਼ਾ ਵਿਗਿਆਨ, ਰਾਜਨੀਤੀ ਵਿਗਿਆਨ, ਜੀਵ ਵਿਗਿਆਨ ਅਤੇ ਪ੍ਰਾਣੀ ਵਿਗਿਆਨ। ਅਫਲਾਤੂਨ ਅਤੇ ਸੁਕਰਾਤ ਨਾਲ ਮਿਲਕੇ, ਅਰਸਤੂ ਪੱਛਮੀ ਦਰਸ਼ਨ ਦੇ ਸਭ ਤੋਂ ਮਹੱਤਵਪੂਰਨ ਸੰਸਥਾਪਕਾਂ ਵਿੱਚੋਂ ਇੱਕ ਹੈ।