ਦਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"{{ਸੁਣੋ | filename = Wheeze2O noise reduced.ogg | title = ਸਾਂ-ਸਾਂ ਦੀ ਅਵਾਜ਼ | description = ਛਾਤ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
[[File:Asthma .jpg|thumb|alt=A tissue cross section of the airway showing a stained pink wall and an inside full of white mucous|ਦਮਾ-ਪੀੜਤ ਵਿਅਕਤੀ ਵਿੱਚ ਕਫ਼ ਦੁਆਰਾ ਰੋਕੀ ਗਈ ਸਾਹ-ਨਾਲੀ ਅਤੇ ਪਰਤ ਦਾ ਮੋਟਾ ਹੋਣਾ।]]
 
{{ਸੁਣੋ
| filename =
ਲਾਈਨ 7 ⟶ 9:
 
'''ਦਮਾ''' ਜਾਂ '''ਸਾਹ ਦਾ ਰੋਗ''' ਸਾਹ ਦੀਆਂ ਨਾਲੀਆਂ ਦਾ ਇੱਕ ਬਹੁਤ ਹੀ ਆਮ ਚਿਰਕਾਲੀਨ ਸੋਜ਼ਸ਼ਕਾਰੀ ਰੋਗ ਹੈ ਜਿਸ ਦੇ ਲੱਛਣ ਬਦਲਨਹਾਰ ਅਤੇ ਵਾਰ-ਵਾਰ ਆਉਣ ਵਾਲੀਆਂ, ਮੁੜਵੇਂ ਹਵਾ ਦੇ ਵਹਾਅ ਵਿੱਚ ਆਉਂਦੀਆ ਔਕੜਾਂ ਅਤੇ ਨਾੜੀਆਂ ਦਾ ਖਿੱਚਿਆ ਜਾਣਾ ਹਨ।<ref name=NHLBI07p11-12>{{harvnb|NHLBI Guideline|2007|pp=11–12}}</ref> ਆਮ ਲੱਛਣ ਹਨ ਸਾਂ-ਸਾਂ ਦੀ ਅਵਾਜ਼, ਖੰਘ, ਛਾਤੀ ਦਾ ਖਿਚਾਅ ਅਤੇ ਸਾਹ ਔਖਾ ਹੋਣਾ।<ref name=bts2009p4>{{harvnb|British Guideline|2009|p=4}}</ref>
 
ਦਮੇ ਦਾ ਕਾਰਨ ਜਣਨ ਅਤੇ ਜਲਵਾਯੂ ਸਬੰਧਤ ਕਾਰਨਾਂ ਦਾ ਮਿਸ਼ਰਣ ਮੰਨਿਆ ਜਾਂਦਾ ਹੈ।<ref name=Martinez_geneenvir>{{cite journal |author=Martinez FD |title=Genes, environments, development and asthma: a reappraisal |journal=Eur Respir J |volume=29 |issue=1 |pages=179–84 |year=2007 |pmid=17197483 |doi=10.1183/09031936.00087906}}</ref> ਇਸ ਰੋਗ ਦੀ ਪਛਾਣ ਲੱਛਣਾਂ ਦੀ ਸ਼ੈਲੀ, ਸਮੇਂ ਮੁਤਾਬਕ ਇਲਾਜ ਪ੍ਰਤੀ ਹੁੰਗਾਰਾ ਅਤੇ ਸਪਾਈਰੋਮੀਟਰੀ ਉੱਤੇ ਅਧਾਰਤ ਹੈ।<ref name=lemanske>{{cite journal |author=Lemanske RF, Busse WW |title=Asthma: clinical expression and molecular mechanisms|journal=J. Allergy Clin. Immunol. |volume=125 |issue=2 Suppl 2 |pages=S95–102 |year=2010 |month=February|pmid=20176271 |pmc=2853245 |doi=10.1016/j.jaci.2009.10.047 }}</ref> ਇਲਾਜੀ ਤੌਰ 'ਤੇ ਇਸਦਾ ਵਰਗੀਕਰਨ ਲੱਛਣਾਂ ਦੀ ਵਾਰਵਾਰਤਾ, ਇੱਕ ਸਕਿੰਟ FEV1 ਵਿੱਚ ਜਬਰੀ ਕੱਢੇ ਸਾਹ ਦੀ ਮਾਤਰਾ ਅਤੇ ਸਿਖਰੀ ਸਾਹ-ਨਿਕਾਸ ਵਹਾਅ ਦਰ ਦੇ ਅਧਾਰ 'ਤੇ ਹੁੰਦਾ ਹੈ।<ref name=Yawn2008/>
 
{{ਅੰਤਕਾ}}