ਉੱਤਰੀ ਸਮੁੰਦਰ: ਰੀਵਿਜ਼ਨਾਂ ਵਿਚ ਫ਼ਰਕ

ਸਮੁੰਦਰ
ਸਮੱਗਰੀ ਮਿਟਾਈ ਸਮੱਗਰੀ ਜੋੜੀ
"{{ਜਾਣਕਾਰੀਡੱਬਾ ਸਮੁੰਦਰ |Ocean_name = ਉੱਤਰੀ ਸਾਗਰ |image_Ocean = NASA NorthSea1 2.jpg |caption_Ocean = ..." ਨਾਲ਼ ਸਫ਼ਾ ਬਣਾਇਆ
(ਕੋਈ ਫ਼ਰਕ ਨਹੀਂ)

06:45, 5 ਫ਼ਰਵਰੀ 2013 ਦਾ ਦੁਹਰਾਅ

ਉੱਤਰੀ ਸਾਗਰ ਅੰਧ ਮਹਾਂਸਾਗਰ ਦਾ ਇੱਕ ਹਾਸ਼ੀਆਈ ਸਮੁੰਦਰ ਹੈ ਜੋ ਸੰਯੁਕਤ ਬਾਦਸ਼ਾਹੀ, ਸਕੈਂਡੀਨੇਵੀਆ, ਜਰਮਨੀ, ਫ਼ਰਾਂਸ, ਨੀਦਰਲੈਂਡ ਅਤੇ ਬੈਲਜੀਅਮ ਵਿਚਕਾਰ ਸਥਿਤ ਹੈ। ਇਹ ਅੰਧ ਮਹਾਂਸਾਗਰ ਨਾਲ਼ ਦੱਖਣ ਵਿੱਚ ਅੰਗਰੇਜ਼ੀ ਖਾੜੀ ਰਾਹੀਂ ਅਤੇ ਉੱਤਰ ਵਿੱਚ ਨਾਰਵੇਈ ਸਾਗਰ ਰਾਹੀਂ ਜੁੜਿਆ ਹੋਇਆ ਹੈ। ਇਹ ੯੭੦ ਕਿ.ਮੀ. ਤੋਂ ਲੰਮਾ ਅਤੇ ੫੮੦ ਕਿ.ਮੀ. ਚੌੜਾ ਹੈ ਅਤੇ ਖੇਤਰਫਲ ਲਗਭਗ ੭੫੦,੦੦੦ ਵਰਗ ਕਿ.ਮੀ. ਹੈ।

ਉੱਤਰੀ ਸਮੁੰਦਰ
ਸਥਿਤੀਅੰਧ ਮਹਾਂਸਾਗਰ
ਗੁਣਕ56°N 03°E / 56°N 3°E / 56; 3 (North Sea)
Primary inflowsਫ਼ੋਰਥ, ਈਥਨ, ਐਲਬ, ਵੈਸਰ, ਐਮਸ, ਰਾਈਨ/ਵਾਲ, ਮਿਊਸ, ਸ਼ੈਲਟ, ਸਪੇ, ਤੇ, ਥੇਮਜ਼, ਹੁੰਬਰ, ਤੀਸ, ਟਾਈਨ, ਵੀਅਰ, ਕ੍ਰਾਊਚ
Basin countriesਨਾਰਵੇ, ਡੈੱਨਮਾਰਕ, ਜਰਮਨੀ, ਨੀਦਰਲੈਂਡ, ਬੈਲਜੀਅਮ, ਫ਼ਰਾਂਸ ਅਤੇ ਸੰਯੁਕਤ ਬਾਦਸ਼ਾਹੀ (ਇੰਗਲੈਂਡ, ਸਕਾਟਲੈਂਡ)
Salinity3.4 to 3.5%
ਹਵਾਲੇSafety at Sea and Royal Belgian Institute of Natural Sciences