ਕਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 3:
'''ਕਲਾ''' ([[ਸੰਸਕ੍ਰਿਤ]] 'कला' ਤੋਂ) ਸ਼ਬਦ ਇੰਨਾ ਵਿਆਪਕ ਅਤੇ ਗਤੀਸ਼ੀਲ ਸੰਕਲਪ ਹੈ ਕਿ ਵੱਖ ਵੱਖ ਵਿਦਵਾਨਾਂ ਦੀਆਂ ਪਰਿਭਾਸ਼ਾਵਾਂ ਕੇਵਲ ਇੱਕ ਵਿਸ਼ੇਸ਼ ਪੱਖ ਨੂੰ ਛੂਹਕੇ ਰਹਿ ਜਾਂਦੀਆਂ ਹਨ। ਕਲਾ ਦਾ ਅਰਥ ਅੱਜ ਤੱਕ ਨਿਸ਼ਚਿਤ ਨਹੀਂ ਹੋਇਆ, ਹਾਲਾਂਕਿ ਇਸਦੀਆਂ ਹਜਾਰਾਂ ਪਰਿਭਾਸ਼ਾਵਾਂ ਦਿੱਤੀਆਂ ਗਈਆਂ ਹਨ।<ref>"Art, n. 1". OED Online. December 2011. Oxford University Press. http://www.oed.com. (Accessed February 26, 2012.); {{cite web|url=http://oxforddictionaries.com/definition/english/art|title=Definition of art|publisher=Oxford Dictionaries|accessdate=1 January 2013}}</ref> ਭਾਰਤੀ ਪਰੰਪਰਾ ਦੇ ਅਨੁਸਾਰ ਕਲਾ ਉਨ੍ਹਾਂ ਸਾਰੀਆਂ ਕਿਰਿਆਵਾਂ ਨੂੰ ਕਹਿੰਦੇ ਹਨ ਜਿਨ੍ਹਾਂ ਨੂੰ ਕੌਸ਼ਲਤਾ ਦੀ ਲੋੜ ਹੋਵੇ। ਯੂਰਪੀ ਸੁਹਜ ਸ਼ਾਸਤਰੀਆਂ ਨੇ ਵੀ ਕਲਾ ਵਿੱਚ ਕੌਸ਼ਲ ਨੂੰ ਮਹੱਤਵਪੂਰਣ ਮੰਨਿਆ ਹੈ। ਨਿਰਵਿਵਾਦ ਤੌਰ ਤੇ ਏਨਾ ਕਿਹਾ ਜਾ ਸਕਦਾ ਹੈ ਮਨੁੱਖੀ ਸਭਿਆਚਾਰ ਦਾ ਉਹ ਭਾਗ ਕਲਾ ਹੈ ਜਿਸ ਨੂੰ ਸਲਾਘਾ ਖੱਟਣ ਯੋਗ ਬਣਾਉਣਾ ਸਿੱਖਣ ਲਈ ਕਰੜੀ ਅਤੇ ਜੀਅ ਤੋੜ ਸਾਧਨਾ ਲੋੜੀਂਦੀ ਹੋਵੇ। ਸੰਗੀਤ, ਚਿਤਰਕਾਰੀ, ਨ੍ਰਿਤ, ਸਾਹਿਤ (ਨਾਟਕ, ਕਾਵਿ, ਗੀਤ, ਗਲਪ, ਨਿਬੰਧ) ਮਨਪ੍ਰਚਾਵੇ ਨਾਲ ਜੁੜੇ ਹੋਰ ਅਨੇਕਾਂ ਵੇਖਣ, ਸੁਣਨ ਅਤੇ ਖੇਡਣ ਨਾਲ ਸੰਬੰਧਿਤ ਸਰਗਰਮੀਆਂ ਇਸ ਦਾ ਖੇਤਰ ਬਣਦੀਆਂ ਹਨ।<ref>{{cite web |author=Gombrich, Ernst. |url=http://www.gombrich.co.uk/showdoc.php?id=68 |title=Press statement on The Story of Art |accessdate=18 November 2008 |year=2005 |work=The Gombrich Archive| archiveurl= http://web.archive.org/web/20081006212330/http://www.gombrich.co.uk/showdoc.php?id=68| archivedate= 6 October 2008 <!--DASHBot-->| deadurl= no}}{{dead link|date=November 2011}}</ref>
== ਇਤਹਾਸਇਤਿਹਾਸ ==
[[File:Tugra Mahmuds II.gif|right|thumb|200px|[[ਉਸਮਾਨੀ ਸਾਮਰਾਜ]] ਦਾ ਸੁਲਤਾਨ [[ਮਹਿਮੂਦ II]] ਦਾ ਹਸਤਾਖਰ]]
ਕਲਾ ਦਾ ਇਤਿਹਾਸ ਧਰਤੀ ਤੇ ਮਨੁੱਖ ਦੇ ਇਤਿਹਾਸ ਜਿੰਨਾ ਹੀ ਪੁਰਾਣਾ ਹੈ . ਪ੍ਰਾਚੀਨ ਤੋਂ ਪ੍ਰਾਚੀਨ ਖੰਡਰਾਂ ਵਿੱਚ ਮਿਲਦੇ ਕੰਧ ਚਿਤਰ ਇਹਦੀ ਗਵਾਹੀ ਭਰਦੇ ਹਨ ।ਹਨ। ਹਰੇਕ ਸਭਿਅਤਾ ਨਾਲ ਜੁੜੇ ਅਜਿਹੇ ਭੰਡਾਰ ਮੌਜੂਦ ਹਨ ਜਿਨ੍ਹਾਂ ਵਿੱਚ ਆਦਿ ਲੋਕ ਕਲਾ ਦੀਆਂ ਨਿਸ਼ਾਨੀਆਂ ਮੌਜੂਦ ਹਨ. ਭਾਰਤ ਵਿੱਚ ਅਲੋਰਾ ਅਜੰਤਾ ਦੀਆਂ ਗੁਫਾਵਾਂ ਵਿੱਚ ਉਚ ਦਰਜੇ ਦੀ ਮੂਰਤੀ ਕਲਾ ਲੱਖਾਂ ਸਾਲਾਂ ਤੱਕ ਫੈਲੀ ਪਰੰਪਰਾ ਦਾ ਸਬੂਤ ਹੈ ।ਹੈ।
 
==ਵਿਗਿਆਨ ਤੇ ਕਲਾ==