ਪਟਿਆਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
→‎ਪਟਿਆਲਾ ਦੇ ਰਾਜੇ: ਕਿਲਾ ਮੁਬਾਰਕ
ਛੋNo edit summary
ਲਾਈਨ 1:
[[file:MotiBaghPalace.jpg|thumb|ਮੋਤੀ ਬਾਗ ਮਹਿਲ ਜੋ ਹੁਣ ਕੌਮੀ ਖੇਡ ਸੰਸਥਾ ਹੈ]]
{| class="infobox vcard" style="width: 22em; line-height: 1.40em; text-align: left;"
|-
ਲਾਈਨ 138 ⟶ 139:
==ਪੁਲਾੜ ਯਾਤਰੀ==
ਪਹਿਲਾ ਭਾਰਤੀ ਪੁਲਾੜ ਯਾਤਰੀ ਰਾਕੇਸ਼ ਸ਼ਰਮਾ ਪਟਿਆਲੇ ਦਾ ਜੰਮ-ਪਲ ਸੀ|
==ਸਿਖਿਆ==
 
Since [[Indian independence]] in 1947 ਅਜ਼ਾਦੀ ਤੋਂ ਬਾਅਦ [[ਪਟਿਆਲਾ ਸਿਖਿਆ ਦਾ ਕੇਂਦਰ ਬਣ ਗਿਆ।ਇਥੇ ਬਹੁਤ ਸਾਰੇ ਸਕੂਲ, ਕਾਲਜ, ਯੁਨੀਵਰਸਿਟੀ ਅਤੇ ਹੋਰ ਸਿਖਿਆ ਕੇਂਦਰ ਹਨ।
ਯਾਦਵਿੰਦਰਾ ਪਬਲਿਕ ਸਕੂਲ
[[ਪੰਜਾਬੀ ਯੂਨੀਵਰਸਿਟੀ]]
[[ਥਾਪਰ ਯੂਨੀਵਰਸਿਟੀ]]
[[ਰਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ
ਜਰਨਲ ਸਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ
ਮਹਿੰਦਰਾ ਕਾਲਜ
ਮੁਲਤਾਨੀ ਮਲ ਮੋਦੀ ਕਾਲਜ
ਸਰਕਾਰੀ ਮੈਡੀਕਲ ਕਾਲਜ
ਸਰਕਾਰੀ ਕਾਲਜ ਲੜਕੀਆਂ
ਬਿਕਰਮ ਕਮਰਸ ਕਾਲਜ
ਨੇਤਾ ਜੀ ਸੁਭਾਸ ਨੈਸ਼ਨਲ ਸਪੋਰਟਸ ਅਥਾਰਟੀ
==ਖੇਡ ਦੇ ਮੈਦਾਨ==
ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਉਡ
ਯਾਦਵਿੰਦਰਾ ਸਪੋਰਟਸ ਸਟੇਡੀਅਮ
ਰਿੰਗ ਹਾਲ ਰੋਲਰ ਸਕੇਟਿੰਗ
[[Image:RajindraKothi.jpg|thumb|right|thumb|upright=1.10|ਰਾਜਿੰਦਰਾ ਕੋਠੀ ਪਟਿਆਲਾ ਜੋ ਬਾਰਾਂਦਰੀ 'ਚ ਸਥਿਤ ਹੈ ਜੋ ਕਿ ਹੈਰੀਟੇਜ ਹੋਟਲ ਹੈ]]
==ਕਿਲਾ ਮੁਬਾਰਕ==
ਵੰਡੇ ਗਏ ਪੰਜਾਬ ਦੇ ਦੋ ਪ੍ਰਮੁੱਖ ਸ਼ਹਿਰਾਂ [[ਲਾਹੌਰ]] ਤੇ [[ਅੰਮ੍ਰਿਤਸਰ]] ਮਗਰੋਂ ਕੇਵਲ [[ਪਟਿਆਲਾ]] ਹੀ ਅਜਿਹਾ ਹੈ ਜਿਸ ਦੀ ਵਿਰਾਸਤ ਅਨੋਖੀ ਤੇ ਅਮੀਰ ਦਿੱਖ ਵਾਲੀ ਹੈ। ਇਸ ਸ਼ਹਿਰ ਦੇ ਬਾਨੀ [[ਬਾਬਾ ਆਲਾ ਸਿੰਘ]] ਨੇ 12 ਫਰਵਰੀ 1763 ਨੂੰ ਅੱਜ ਦੇ ਹੀ ਦਿਨ ਇਥੇ ਕਿਲਾ ਮੁਬਾਰਕ ਦੀ ਨੀਂਹ ਰੱਖੀ ਸੀ। ਸ਼ਹਿਰ ਦਾ ਮੁੱਢ ਬੰਨਣ ਵਾਲੇ ਦਿਹਾੜੇ ਨੂੰ ਅੱਜ ਕਿਸੇ ਨੇ ਯਾਦ ਨਹੀਂ ਰੱਖਿਆ। [[ਪਟਿਆਲਾ]], ਜਿਹੜਾ ਵਿਕਾਸ ਤੇ ਸੁੰਦਰਤਾ ਦੀਆਂ ਕਈ ਪੁਲਾਂਘਾਂ ਮਗਰੋਂ ਅੱਜ ਵਿਰਾਸਤੀ ਦਿਖ ਦੀ ਮਿਸਾਲ ਹੈ, ਪਿੱਛੇ ਪਟਿਆਲਾ ਰਿਆਸਤ ਦਾ ਹੀ ਵੱਡਮੁਲਾ ਰੋਲ ਰਿਹਾ ਹੈ। [[ਬਾਬਾ ਆਲਾ ਸਿੰਘ]] ਦੀ ਦੂਰਅੰਦੇਸ਼ੀ ਦੀ ਬਦੌਲਤ [[ਪਟਿਆਲਾ]] ਸ਼ਹਿਰ ‘ਪਟਿਆਲਾ ਰਿਆਸਤ’ ਦੀ ਸੰਨ 1765 ਤੋਂ ਦੇਸ਼ ਆਜ਼ਾਦ ਹੋਣ ਤੱਕ ਰਾਜਧਾਨੀ ਰਿਹਾ ਹੈ। ਉਨ੍ਹਾਂ ਨੇ ਇਥੇ 1757 ‘ਚ ਇੱਕ ਕੱਚੀ ਗੜ੍ਹੀ ਉਸਾਰੀ ਸੀ। ਰਾਜਸੀ ਤੇ ਪ੍ਰਸ਼ਾਸਕੀ ਪੱਖ ਤੋਂ ਹੋਰ ਮਜ਼ਬੂਤ ਹੋਣ ਮਗਰੋਂ 12 ਫਰਵਰੀ 1763 ਨੂੰ ਕਿਲਾ ਮੁਬਾਰਕ ਦੀ ਨੀਂਹ ਰੱਖੀ। ਪੱਟੀ ਦੇ ਆਲੇ ਦੀ ‘ਅੱਲ’ ਮਗਰੋਂ ਇਹ ਸ਼ਹਿਰ [[ਪਟਿਆਲਾ]] ਦੇ ਨਾਂ ’ਤੇ ਪ੍ਰਸਿੱਧ ਹੋਇਆ। ਪਹਿਲਾਂ ਬਾਬਾ ਆਲਾ ਸਿੰਘ ਨੇ ਆਪਣੀ ਰਾਜਧਾਨੀ ਕੁਝ ਚਿਰ [[ਬਰਨਾਲੇ]] ਵੀ ਰੱਖੀ, ਪਰ ਬਾਅਦ ’ਚ ਇਹ [[ਪਟਿਆਲਾ]] ਲੈ ਆਂਦੀ ਗਈ। ਦੇਸ਼ ਦੀਆਂ ਪ੍ਰਮੱਖ ਰਿਆਸਤਾਂ ’ਚੋਂ [[ਪਟਿਆਲਾ]] ਹੀ ਅਜਿਹੀ ਇਕੱਲੀ ਅਹਿਮ ਰਿਆਸਤ ਰਹੀ ਹੈ, ਜਿਸ ਦੇ ਕੌਮਾਂਤਰੀ ਪੱਧਰ ’ਤੇ ਬਾਕੀ ਰਿਆਸਤਾਂ ਨਾਲੋਂ ਵੱਧ ਤੇ ਮਿਆਰੀ ਸਬੰਧ ਰਹੇ ਹਨ। ਅੰਦਰੂਨ ਕਿਲੇ ਅੰਦਰ ਵੱਡ ਆਕਾਰੀ ਇਮਾਰਤਾਂ, ਜਿਹੜੀਆਂ ਭਵਨ ਉਸਾਰੀ ਦਾ ਕਮਾਲ ਸਨ। ਕਿਲਾ ਅੰਦਰੂਨ ’ਚ ਵੱਖ-ਵੱਖ ਚਿੱਤਰਕਾਰਾਂ ਦੇ ਚਿੱਤਰ ਹਨ। ਕਿਲੇ ’ਚ ਸਥਾਪਤ ਅਜਾਇਬਘਰ ਜਿੱਥੇ ਹਥਿਆਰਾਂ ਦੀ ਗੈਲਰੀ ਹੈ, ਦੇ ਵਿਲੱਖਣ ਮੀਨਾਕਾਰੀ ਨਾਲ ਲਬਰੇਜ਼ ਛੱਤ ਹੈ।