ਪਟਿਆਲਾ: ਰੀਵਿਜ਼ਨਾਂ ਵਿਚ ਫ਼ਰਕ

Content deleted Content added
ਛੋNo edit summary
ਛੋNo edit summary
ਲਾਈਨ 135:
|-
|}
ਪਟਿਆਲਾ ਭਾਰਤੀ ਪੰਜਾਬ ਸੂਬੇ ਦੇ ਦੱਖਣ-ਪੂਰਬ ਵਿੱਚ ਸਥਿੱਤ ਇੱਕ ਸ਼ਹਿਰ , ਜਿਲ੍ਹਾ ਅਤੇ ਸਾਬਕਾ ਰਿਆਸਤ ਹੈ ।ਹੈ। ਇਹ ਸ਼ਹਿਰ ਪਟਿਆਲਾ ਜਿਲ੍ਹੇ ਦਾ ਪ੍ਰਸ਼ਾਸ਼ਨਿਕ ਕੇਂਦਰ ਹੈ। ਇਹ ਸ਼ਹਿਰ ਬਾਬਾ ਆਲਾ ਸਿੰਘ ਨੇ 17੬੩1763 ਵਿੱਚ ਵਸਾਇਆ ਸੀ, ਜਿਥੋਂ ਇਸਦਾ ਨਾਂ ਆਲਾ ਦੀ ਪੱਟੀ ਅਤੇ ਮਗਰੋਂ ਪੱਟੀਆਲਾ ਅਤੇ ਫੇਰ ਪਟਿਆਲਾ ਪੈ ਗਿਆ। ਪਟਿਆਲਾ ਜਿਲ੍ਹੇ ਦੀਆਂ ਸੀਮਾਵਾਂ ਉੱਤਰ ਵਿੱਚ ਫਤਹਿਗੜ , ਰੂਪਨਗਰ ਅਤੇ ਚੰਡੀਗੜ ਨਾਲ , ਪੱਛਮ ਵਿੱਚ ਸੰਗਰੂਰ ਜਿਲ੍ਹੇ ਨਾਲ , ਪੂਰਬ ਵਿੱਚ ਅੰਬਾਲਾ ਅਤੇ ਕੁਰੁਕਸ਼ੇਤਰ ਨਾਲ ਅਤੇ ਦੱਖਣ ਵਿੱਚ ਕੈਥਲ ਨਾਲ ਲੱਗਦੀਆਂ ਹਨ । ਹਨ। ਇਹ ਸ‍ਥਾਨ ਸਿੱਖਿਆ ਦੇ ਖੇਤਰ ਵਿੱਚ ਵੀ ਆਗੂ ਰਿਹਾ ਹੈ । ਹੈ। ਦੇਸ਼ ਦਾ ਪਹਿਲਾ ਡਿਗਰੀ ਕਾਲਜ ਮਹਿੰਦਰਾ ਕਾਲਜ ਦੀ ਸ‍ਥਾਪਨਾ ੧੮੭੦1870 ਵਿੱਚ ਪਟਿਆਲਾ ਵਿੱਚ ਹੀ ਹੋਈ ਸੀ ।
ਇਹ ਸ਼ਹਿਰ ਰਵਾਇਤੀ ਪੱਗ, ਪਰਾਂਦੇ, ਨਾਲੇ, ਪਟਿਆਲਾ ਸ਼ਾਹੀ ਸਲਵਾਰ, ਪੰਜਾਬੀ ਜੁੱਤੀ ਅਤੇ ਪਟਿਆਲਾ ਪੈਗ ਵਾਸਤੇ ਪ੍ਰਸਿੱਧ ਹੈ|
==ਪੁਲਾੜ ਯਾਤਰੀ==
ਲਾਈਨ 141:
==ਸਿਖਿਆ==
 
Since1947 ਵਿੱਚ [[Indianਭਾਰਤ independenceਦੀ ਅਜ਼ਾਦੀ|ਅਜ਼ਾਦੀ]] in 1947 ਅਜ਼ਾਦੀ ਤੋਂ ਬਾਅਦ [[ਪਟਿਆਲਾ ਸਿਖਿਆ ਦਾ ਕੇਂਦਰ ਬਣ ਗਿਆ।ਇਥੇ ਬਹੁਤ ਸਾਰੇ ਸਕੂਲ, ਕਾਲਜ, ਯੁਨੀਵਰਸਿਟੀਯੂਨੀਵਰਸਿਟੀ ਅਤੇ ਹੋਰ ਸਿਖਿਆ ਕੇਂਦਰ ਹਨ।
ਯਾਦਵਿੰਦਰਾ ਪਬਲਿਕ ਸਕੂਲ
[[ਪੰਜਾਬੀ ਯੂਨੀਵਰਸਿਟੀ]]