ਉਰਦੂ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ r2.7.2) (Robot: Modifying arz:اردو to arz:اوردو
ਛੋNo edit summary
ਲਾਈਨ 14:
|nation = {{flag|Pakistan}}<br />{{flag|India}}
|agency = '''ਮੁਕਤਦਰਾ ਕੌਮੀ ਜੁਬਾਨ''' [[ਪਾਕਿਸਤਾਨ]] ;<br /> '''ਕੌਮੀ ਕੌਂਸਲ ਬਰਾ-ਏ-ਫਰੋਗਤ-ਏ-ਉਰਦੂ ਜੁਬਾਨ''' [[ਭਾਰਤ]]
|iso1 = ur
|iso2 =urd
|iso2b =
|iso2t =
|iso3 =urd
|lc1 =
|lc2 =
ਲਾਈਨ 24:
|map =Urdu_official-language_areas.png
}}
 
ਉਰਦੂ (اردو) [[ਹਿੰਦ ਉਪ ਮਹਾਂਦੀਪ]] ਦੀ ਆਮ ਬੋਲ ਚਾਲ ਦੀ ਜ਼ਬਾਨ ਹੈ । ਇਸ ਦਾ ਉਭਾਰ 11ਵੀਂ ਸਦੀ ਈਸਵੀ ਦੇ ਲੱਗ ਭਗ ਸ਼ੁਰੂ ਹੋ ਚੁੱਕਿਆ ਸੀ ।ਇਹ [[ਹਿੰਦ-ਆਰੀਆਈ ਭਾਸ਼ਾ ਪਰਿਵਾਰ]] ਦੀ ਇਕ ਭਾਸ਼ਾ ਹੈ ਅਤੇ ਇਹ [[ਹਿੰਦ-ਯੂਰਪੀ ਭਾਸ਼ਾ ਪਰਿਵਾਰ]] ਦੀ [[ਹਿੰਦ-ਇਰਾਨੀ]] ਸ਼ਾਖਾ ਦੀ ਇਕ ਹਿੰਦ-ਆਰੀਆਈ ਬੋਲੀ ਹੈ। ਕਈ ਲੋਕ ਇਸਨੂੰ [[ਹਿੰਦੀ]] ਦਾ ਇਕ ਰੂਪ ਮੰਨਦੇ ਹਨ । ਉਰਦੂ ਅਤੇ ਹਿੰਦੀ ਵਿੱਚ ਬੁਨਿਆਦੀ ਫ਼ਰਕ ਇਹ ਹੈ ਕਿ ਉਰਦੂ ਨਸਤਾਲੀਕ [[ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ ਅਰਬੀ - ਫਾਰਸੀ ਸ਼ਬਦ ਵਧੇਰੇ ਇਸਤੇਮਾਲ ਕਰਦੀ ਹੈ । ਜਦੋਂ ਕਿ ਹਿੰਦੀ [[ਦੇਵਨਾਗਰੀ ਲਿੱਪੀ]] ਵਿੱਚ ਲਿਖੀ ਜਾਂਦੀ ਹੈ ਅਤੇ [[ਸੰਸਕ੍ਰਿਤ]] ਸ਼ਬਦ ਜ਼ਿਆਦਾ ਇਸਤੇਮਾਲ ਕਰਦੀ ਹੈ। ਕੁੱਝ ਭਾਸ਼ਾ ਵਿਗਿਆਨੀ ਉਰਦੂ ਅਤੇ ਹਿੰਦੀ ਨੂੰ ਇੱਕ ਹੀ ਜ਼ਬਾਨ ਦੀਆਂ ਦੋ ਮਿਆਰੀ ਸੂਰਤਾਂ ਗਰਦਾਨਦੇ ਹਨ । ਇਹ ਦਖਣ ਏਸ਼ੀਆਈ ਮੁਸਲਮਾਨਾਂ ਵੱਲੋਂ ਵਧੇਰੇ ਵਰਤੀ ਜਾਂਦੀ ਹੈ। ਇੰਨਾ ਫ਼ਰਕ ਹੋਣ ਦੇ ਬਾਵਜੂਦ ਵੀ ਹਿੰਦੀ ਅਤੇ ਉਰਦੂ ਚ ਵਧੇਰੇ ਅੰਤਰ ਨਹੀਂ ਲਗਦਾ, ਬਲਕਿ ਇਕੋ ਸਿੱਕੇ ਦੇ ਦੋ ਪਹਿਲੇ ਲਗਦੇ ਹਨ। ਉਰਦੂ ਦੀ ਹਿੰਦੀ ਦੇ ਨਾਲ ਇੱਕਰੂਪਤਾ ਹੋਣ ਕਰਕੇ , ਦੋਨਾਂ ਜ਼ਬਾਨਾਂ ਦੇ ਬੋਲਣ ਵਾਲੇ ਇੱਕ ਦੂਜੇ ਨੂੰ ਆਮ ਤੌਰ ਤੇ ਸਮਝ ਸਕਦੇ ਹਨ । ਇਸ ਤੋਂ ਵਧੇਰੇ ਉਰਦੂ ਨੇ [[ਪੰਜਾਬੀ]] ਅਤੇ [[ਸਿੰਧੀ]] ਦੀ ਸ਼ਬਦਾਵਲੀ ਅਤੇ ਲਹਿਜੇ ਨੂੰ ਵਧੇਰੇ ਵਰਤਿਆ ਹੈ। ਉਰਦੂ ਅਤੇ ਹਿੰਦੀ ਦੇ ਹਿੰਦੁਸਤਾਨੀ ਲਹਿਜੇ ਵਿਚ ਵਧੇਰੇ ਪੰਜਾਬੀ ਅਤੇ ਸਿੰਧੀ ਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾਂਦੀ ਹੈ, ਜਿਸ ਨਾਲ ਸੰਸਕ੍ਰਿਤ ਅਤੇ ਫ਼ਾਰਸੀ ਦੇ ਔਖੇ ਅਤੇ ਬੋਲਣ ਵਿਚ ਮੁਸ਼ਕਲ ਸ਼ਬਦਾਂ ਦੀ ਵਰਤੋਂ ਤੋਂ ਨਿਜਾਤ ਮਿਲੀ ਹੈ, ਅਤੇ ਦੋਵੇਂ ਬੋਲੀਆਂ ਵਧੇਰੇ ਸਰਲ ਹੋ ਗਈਆਂ ਹਨ। ਪੰਜਾਬੀ ਅਤੇ ਸਿੰਧੀ ਨੂੰ ਹਿੰਦੀ ਅਤੇ ਉਰਦੂ ਦੇ ਲਹਿਜੇ ਨੂੰ ਜਨਮ ਦੇਣ ਵਾਲੀਆਂ ਬੋਲੀਆਂ ਕਹਾ ਜਾਂਦਾ ਹੈ। ਸਿਧੇ ਤੋਰ ਤੇ ਪੰਜਾਬੀ ਅਤੇ ਸਿੰਧੀ ਨੇ ਹਿੰਦੀ ਅਤੇ ਉਰਦੂ ਦੇ ਲਈ ਮਾਂ ਦਾ ਕਿਰਦਾਰ ਕੀਤਾ ਹੈ, ਇਸੇ ਲਈ ਦੋਵੇਂ ਭਾਸ਼ਾਵਾਂ ਹਿੰਦੀ-ਉਰਦੂ ਦੇ ਬਹੁਤ ਨੇੜੇ ਦੀਆਂ ਬੋਲੀਆਂ ਹਨ।