ਸੋਹਿੰਦਰ ਸਿੰਘ ਵਣਜਾਰਾ ਬੇਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ removed Category:ਲੋਕ using HotCat
ਵਾਧਾ ਤੇ ਹਵਾਲਾ
ਲਾਈਨ 1:
'''ਸੋਹਿੰਦਰ ਸਿੰਘ ਵਣਜਾਰਾ ਬੇਦੀ''' ਪੰਜਾਬੀ [[ਲੋਕਧਾਰਾ]] ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ '''[[ਪੰਜਾਬੀ ਲੋਕਧਾਰਾ ਵਿਸ਼ਵਕੋਸ਼]]''' ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ । ਉਨ੍ਹਾਂ ਦਾ ਜਨਮ ਸਿਆਲਕੋਟ ( ਪਾਕਿਸਤਾਨ ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ [[ਪੰਜਾਬੀ ਯੂਨੀਵਰਸਿਟੀ]] ਤੋਂ ਅਤੇ ਪੀ. ਐਚ. ਡੀ. ਦਿੱਲੀ ਯੂਨੀਵਰਸਿਟੀ ਤੋਂ ਕੀਤੀ।<ref>[http://www.thesikhencyclopedia.com/biographies/famous-sikh-personalities/bedi-s-s-wanjara ਸੋਹਿੰਦਰ ਸਿੰਘ ਵਣਜਾਰਾ ਬੇਦੀ]</ref>ਆਪਣੇ ਜੀਵਨ ਦੇ ਸ਼ੁਰੂ ਵਿੱਚ ਉਨ੍ਹਾਂ ਨੇ ਬੈਂਕ ਦੀ ਨੌਕਰੀ ਕੀਤੀ ਅਤੇ ਬਾਅਦ ਦੇ ਜੀਵਨ ਵਿੱਚ ਦਯਾਲ ਸਿੰਘ ਕਾਲਜ , ਦਿੱਲੀ ਵਿੱਚ ਸੀਨੀਅਰ ਲੈਕਚਰ ਰਹੇ।
==ਰਚਨਾਵਾਂ==
* '''ਪੰਜਾਬੀ ਲੋਕਧਾਰਾ ਵਿਸ਼ਵਕੋਸ਼''' (ਅੱਠ ਭਾਗ)<ref>http://books.google.co.in/books/about/Punjabi_lokdhara_vishav_kosh.html?id=PBCKGwAACAAJ&redir_esc=y</ref>
* '''ਪੰਜਾਬ ਦੀਆਂ ਜਨੌਰ ਕਹਾਣੀਆਂ'''
* '''ਅਧੀ ਮਿੱਟੀ ਅਧਾ ਸੋਨਾ''' - (ਸਵੈ ਜੀਵਨੀ)
* '''ਬਾਤਾਂ ਮੱਢ ਕਦੀਮ ਦੀਆਂ'''<ref>http://openlibrary.org/authors/OL5833412A/Vanjara_Bedi</ref>
* '''ਮੱਧਕਾਲੀਨ ਪੰਜਾਬੀ ਕਥਾ: ਰੂਪ ਅਤੇ ਪਰੰਪਰਾ'''
* '''ਪੰਜਾਬੀ ਸਾਹਿਤ - ਇਤਿਹਾਸ ਦੀਆਂ ਲੋਕ - ਰੂੜੀਆਂ'''
* '''ਲੋਕਬੀਰ ਰਾਜਾ ਰਸਾਲੂ''' <ref>http://openlibrary.org/authors/OL5833412A/Vanjara_Bedi</ref>
{{ਅੰਤਕਾ}}
 
[[ਸ਼੍ਰੇਣੀ: ਪੰਜਾਬੀ ਲੇਖਕ ]]