ਲਿਪੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 83 interwiki links, now provided by Wikidata on d:q8192 (translate me)
No edit summary
ਲਾਈਨ 1:
[[ਤਸਵੀਰ:WritingSystemsoftheWorld6WritingSystemsoftheWorld4.png|thumb|right|400px|ਦੁਨੀਆਂ ਦੀਆਂ ਲਿਪੀਆਂ]]
 
'''ਲਿਪੀ''' (ਜਾਂ '''ਲਿੱਪੀ''') ਕਿਸੇ ਭਾਸ਼ਾ ਨੂੰ ਲਕੀਰਾਂ ਵਿੱਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ।<ref name="as">{{cite web | url=http://www.ancientscripts.com/ws.html | title=Writing Systems | publisher=[http://www.ancientscripts.com AncientScripts.com] | accessdate=ਅਗਸਤ ੨੬, ੨੦੧੨}}</ref> ਦੂਜੇ ਸ਼ਬਦਾਂ ਵਿੱਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿਚ ਉਲੀਕਣ ਦਾ ਇੱਕ ਤਰੀਕਾ ਹੈ। ਜਿੱਥੇ ਭਾਸ਼ਾ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਭਾਸ਼ਾ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿੱਚ ਭਾਰੀ ਹਿੱਸਾ ਪਾਇਆ ਹੈ।