ਤਮਿਲ਼ ਭਾਸ਼ਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{ਬਾਰੇ|ਬੋਲੀ|ਲੋਕਾਂ|ਤਾਮਿਲ ਲੋਕ}}
 
'''ਤਾਮਿਲ''' (தமிழ்; ਜਾਂ '''ਤਮਿਲ''') ਦ੍ਰਾਵਿੜ ਭਾਸ਼ਾ ਪਰਵਾਰ ਦੀ ਸਭ ਤੋਂ ਪੁਰਾਣੀ ਭਾਸ਼ਾ ਹੈ<ref>{{cite web | url=http://www.britannica.com/EBchecked/topic/171083/Dravidian-languages#toc279620 | title=Dravidian languages - Encyclopedia Britannica | accessdate=੨੪24 ਅਕਤੂਬਰ ੨੦੧੨2012}}</ref> ਜੋ ਦੱਖਣੀ ਭਾਰਤ ਅਤੇ ਉੱਤਰ-ਪੂਰਬੀ [[ਸ੍ਰੀ ਲੰਕਾ]] ਦੇ ਤਾਮਿਲ ਲੋਕਾਂ ਦੁਆਰਾ ਬੋਲੀ ਜਾਂਦੀ ਹੈ। ਇਹ ਭਾਰਤੀ ਸੂਬੇ [[ਤਾਮਿਲ ਨਾਡੂ]] ਅਤੇ [[ਸਿੰਘਾਪੁਰ]] ਦੀ ਸਰਕਾਰੀ ਬੋਲੀ ਅਤੇ ਸ੍ਰੀ ਲੰਕਾ ਦੀ ਕੌਮੀ ਭਾਸ਼ਾਰਾਸ਼ਟਰਭਾਸ਼ਾ<ref name="ld">{{cite web | url=http://www.languagesdept.gov.lk/ | title=Department of Official Languages | publisher=[http://www.languagesdept.gov.lk Languages department of Sri Lankan govt.] | accessdate=ਅਕਤੂਬਰ 24, 2012}}</ref> ਹੈ। ਇਸ ਤੋਂ ਬਿਨਾਂ ਇਹ [[ਮਲੇਸ਼ੀਆ]], [[ਅਮਰੀਕਾ]], [[ਮਾਰਿਸ਼ਸ]] ਅਤੇ [[ਵੀਅਤਨਾਮਵਿਅਤਨਾਮ]] ਵਿਚ ਵੀ ਘੱਟ ਗਿਣਤੀਆਂ ਦੁਆਰਾ ਬੋਲੀ ਜਾਂਦੀ। ਇਹ ਭਾਰਤ ਸਰਕਾਰ ਦੁਆਰਾ 2004 ਵਿਚ ਐਲਾਨੀ ਪਹਿਲੀ ਕਲਾਸਿਕ ਭਾਸ਼ਾ ਸੀ।
 
ਤਕਰੀਬਨ 7 ਕਰੋੜ ਲੋਕ ਇਸਨੂੰ [[ਮਾਂ ਬੋਲੀ]] ਦੇ ਰੂਪ ਵਿੱਚ ਬੋਲਦੇ ਹਨ ਅਤੇ ਇਹ ਤਾਮਿਲ ਲਿਪੀ ਵਿਚ ਲਿਖੀ ਜਾਂਦੀ ਹੈ।
 
ਤਾਮਿਲ ਸਾਹਿਤ ਦਾ ਸ਼ੁਰੂਆਤੀ ਸਮਾਂ, ਸੰਗਮ ਸਾਹਿ, ਈਸਾ ਤੋਂ 300 ਸਾਲ ਪਹਿਲਾਂ ਦਾ ਹੈ ਅਤੇ ਇਹ ਦੁਨੀਆਂ ਦੇ ਸਭ ਤੋਂ ਅਮੀਰ ਸਾਹਿਤਾਂ ਵਿਚੋਂਵਿੱਚੋਂ ਇਕ ਹੈ।{{ਸਰੋਤ ਚਾਹੀਦਾ}}
 
{{ਅੰਤਕਾ}}