ਵਲਾਦੀਮੀਰ ਲੈਨਿਨ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਫਰਮਾ
ਵਾਧਾ
ਲਾਈਨ 24:
}}
'''ਵਲਾਦੀਮੀਰ ਇਲਿਚ ਲੈਨਿਨ '''( ਰੂਸੀ : Владимир Ильич Ленин , ਆਈ ਪੀ ਏ : [[vlɐˈdʲimʲɪr ɪlʲˈjitɕ ˈlʲenʲɪn] , ਪੈਦਾਇਸ਼ੀ ਨਾਮ: ਵਲਾਦੀਮੀਰ ਇਲਿਚ ਉਲੀਆਨੋਵ ( ਰੂਸੀ : Владимир Ильич Ульянов - ੨੨ ਅਪ੍ਰੈਲ [ ਪੁਰਾਣਾ ਸਟਾਈਲ ੧੦ ਅਪ੍ਰੈਲ ] ੧੮੭੦ - 21 ਜਨਵਰੀ 1924 ) ਇੱਕ ਰੂਸੀ ਕਮਿਊਨਿਸਟ [[ਕ੍ਰਾਂਤੀਕਾਰੀ]], ਰਾਜਨੇਤਾ ਅਤੇ ਰਾਜਨੀਤਕ [[ਚਿੰਤਕ]] ਸਨ। ਉਹ ਰੂਸੀ ਬਾਲਸ਼ਵਿਕ ਪਾਰਟੀ ਦੇ ਨਿਰਮਾਤਾ ਅਤੇ ਨਿਰਵਿਵਾਦ ਆਗੂ ਸਨ ਅਤੇ ਉਨ੍ਹਾਂ ਨੇ [[ਅਕਤੂਬਰ ਕ੍ਰਾਂਤੀ]] ਦੀ ਤੇ ਬਾਅਦ ਵਿੱਚ ਨਵੀਂ ਬਣੀ ਸੋਵੀਅਤ ਸਰਕਾਰ ਦੀ ਰਹਿਨੁਮਾਈ ਕੀਤੀ। '''ਟਾਈਮ''' ਮੈਗਜੀਨ ਨੇ ਉਨ੍ਹਾਂ ਨੂੰ ਬੀਹਵੀਂ ਸਦੀ ਦੇ ੧੦੦ ਪ੍ਰਭਾਵਸਾਲੀ ਵਿਅਕਤੀਆਂ ਵਿੱਚ ਗਿਣਿਆ ਹੈ।<ref>[http://www.time.com/time/time100/leaders/profile/lenin.html</ref> [[ਮਾਰਕਸਵਾਦ]] ਵਿੱਚ ਉਨ੍ਹਾਂ ਦੀ ਦੇਣ ਨੂੰ [[ਲੈਨਿਨਵਾਦ]] ਕਿਹਾ ਜਾਂਦਾ ਹੈ।
==ਮੁਢਲੀ ਜ਼ਿੰਦਗੀ==
ਲੈਨਿਨ ਰੂਸੀ ਸਲਤਨਤ ਦੇ ਸ਼ਹਿਰ ਸਮਬਰਿਸਕ (ਜਿਸ ਦਾ ਨਾਮ ਤਬਦੀਲ ਕਰਕੇ ਉਲਿਆਨੋਸਕ ਕਰ ਦਿੱਤਾ ਗਿਆ) ਵਿੱਚ ਉਲੀਆ ਨਿਕੋਲਾਈਵਿੱਚ ਅਤੇ ਮਾਰਿਆ ਅਲੈਗਜ਼ੈਂਡਰੋਵਨਾ ਉਲੀਆਨੋਵਾ[2] ਦੇ ਘਰ ਪੈਦਾ ਹੋਏ। ਇਨ੍ਹਾਂ ਦੇ ਪਿਤਾ ਸਿਖਿਆ ਦੇ ਖੇਤਰ ਵਿੱਚ ਇਕ ਕਾਮਯਾਬ ਰੂਸੀ ਅਧਿਕਾਰੀ ਸਨ
 
1886 ਵਿੱਚ ਉਨ੍ਹਾਂ ਦੇ ਪਿਤਾ ਦਾ ਦਿਮਾਗ਼ੀ ਨਾੜੀ ਫਟਣ ਨਾਲ ਇੰਤਕਾਲ ਹੋ ਗਿਆ। ਮਈ 1887 ਵਿੱਚ ਜਦੋਂ ਲੈਨਿਨ ਸਤਾਰਾਂ ਸਾਲ ਦੇ ਸਨ ਤਾਂ ਉਨ੍ਹਾਂ ਦੇ ਭਾਈ ਅਲੈਗਜ਼ੈਂਡਰ ਨੂੰ ਜਾਰ ਅਲੈਗਜ਼ੈਂਡਰ ਤੀਜੇ [3] ਤੇ ਹੋਣ ਵਾਲੇ ਕਾਤਲਾਨਾ ਹਮਲਾ ਦੇ ਮਨਸੂਬਾ ਵਿੱਚ ਸ਼ਾਮਿਲ ਹੋਣ ਦੇ ਸ਼ੁਬ੍ਹਾ ਵਿੱਚ ਗ੍ਰਿਫ਼ਤਾਰ ਕਰ ਕੇ ਦਹਿਸ਼ਤਗਰਦੀ ਦੇ ਇਲਜ਼ਾਮ ਵਿੱਚ ਫਾਂਸੀ ਦੇ ਦਿੱਤੀ ਗਈ ਅਤੇ ਉਨ੍ਹਾਂ ਦੀ ਭੈਣ ਐਨਾ ਨੂੰ,ਜੋ ਗ੍ਰਿਫ਼ਤਾਰੀ ਦੇ ਵਕਤ ਆਪਣੇ ਭਾਈ ਦੇ ਨਾਲ ਸੀ ਨੂੰ ਮੁਲਕ ਬਦਰ ਕਰ ਕੇ ਕੋਕਸ਼ਕੀਨੋ ਭੇਜ ਦਿੱਤਾ ਗਿਆ ਜੋ ਕਾਜ਼ਾਨ ਤੋਂ 25 ਮੀਲ ਦੂਰ ਹੈ। ਇਸ ਵਾਕੇ ਨੇ ਲੈਨਿਨ ਨੂੰ ਇੰਤਹਾਪਸੰਦ ਬਣਾ ਦਿੱਤਾ, ਸੋਵੀਅਤ ਹਕੂਮਤ ਵਲੋਂ ਉਨ੍ਹਾਂ ਦੀ ਲਿਖੀ ਜੀਵਨੀ ਵਿੱਚ ਇਨ੍ਹਾਂ ਘਟਨਾਵਾਂ ਨੂੰ ਉਨ੍ਹਾਂ ਦੀ ਇਨਕਲਾਬੀ ਸੋਚ ਦਾ ਮਰਕਜ਼ ਗਰਦਾਨਿਆ ਗਿਆ ਹੈ। [[ਤਸਵੀਰ:Lenin-circa-1887.jpg|framepx|thumb|left|ਲੈਨਿਨ ਦਾ ਬਚਪਨ (1887)]]
 
 
==ਇਹ ਵੀ ਵੇਖੋ ==
*[[ਕਾਰਲ ਮਾਰਕਸ]]