ਵਲਾਦੀਮੀਰ ਲੈਨਿਨ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Charan Gill (ਗੱਲ-ਬਾਤ | ਯੋਗਦਾਨ) ਵਾਧਾ |
Charan Gill (ਗੱਲ-ਬਾਤ | ਯੋਗਦਾਨ) ਵਾਧਾ |
||
ਲਾਈਨ 25:
'''ਵਲਾਦੀਮੀਰ ਇਲਿਚ ਲੈਨਿਨ '''( ਰੂਸੀ : Владимир Ильич Ленин , ਆਈ ਪੀ ਏ : [[vlɐˈdʲimʲɪr ɪlʲˈjitɕ ˈlʲenʲɪn] , ਪੈਦਾਇਸ਼ੀ ਨਾਮ: ਵਲਾਦੀਮੀਰ ਇਲਿਚ ਉਲੀਆਨੋਵ ( ਰੂਸੀ : Владимир Ильич Ульянов - ੨੨ ਅਪ੍ਰੈਲ [ ਪੁਰਾਣਾ ਸਟਾਈਲ ੧੦ ਅਪ੍ਰੈਲ ] ੧੮੭੦ - 21 ਜਨਵਰੀ 1924 ) ਇੱਕ ਰੂਸੀ ਕਮਿਊਨਿਸਟ [[ਕ੍ਰਾਂਤੀਕਾਰੀ]], ਰਾਜਨੇਤਾ ਅਤੇ ਰਾਜਨੀਤਕ [[ਚਿੰਤਕ]] ਸਨ। ਉਹ ਰੂਸੀ ਬਾਲਸ਼ਵਿਕ ਪਾਰਟੀ ਦੇ ਨਿਰਮਾਤਾ ਅਤੇ ਨਿਰਵਿਵਾਦ ਆਗੂ ਸਨ ਅਤੇ ਉਨ੍ਹਾਂ ਨੇ [[ਅਕਤੂਬਰ ਕ੍ਰਾਂਤੀ]] ਦੀ ਤੇ ਬਾਅਦ ਵਿੱਚ ਨਵੀਂ ਬਣੀ ਸੋਵੀਅਤ ਸਰਕਾਰ ਦੀ ਰਹਿਨੁਮਾਈ ਕੀਤੀ। '''ਟਾਈਮ''' ਮੈਗਜੀਨ ਨੇ ਉਨ੍ਹਾਂ ਨੂੰ ਬੀਹਵੀਂ ਸਦੀ ਦੇ ੧੦੦ ਪ੍ਰਭਾਵਸਾਲੀ ਵਿਅਕਤੀਆਂ ਵਿੱਚ ਗਿਣਿਆ ਹੈ।<ref>[http://www.time.com/time/time100/leaders/profile/lenin.html</ref> [[ਮਾਰਕਸਵਾਦ]] ਵਿੱਚ ਉਨ੍ਹਾਂ ਦੀ ਦੇਣ ਨੂੰ [[ਲੈਨਿਨਵਾਦ]] ਕਿਹਾ ਜਾਂਦਾ ਹੈ।
==ਮੁਢਲੀ ਜ਼ਿੰਦਗੀ==
ਲੈਨਿਨ ਰੂਸੀ ਸਲਤਨਤ ਦੇ ਸ਼ਹਿਰ ਸਮਬਰਿਸਕ (ਜਿਸ ਦਾ ਨਾਮ ਤਬਦੀਲ ਕਰਕੇ ਉਲਿਆਨੋਸਕ ਕਰ ਦਿੱਤਾ ਗਿਆ) ਵਿੱਚ ਉਲੀਆ ਨਿਕੋਲਾਈਵਿੱਚ ਅਤੇ ਮਾਰਿਆ ਅਲੈਗਜ਼ੈਂਡਰੋਵਨਾ ਉਲੀਆਨੋਵਾ
1886 ਵਿੱਚ ਉਨ੍ਹਾਂ ਦੇ ਪਿਤਾ ਦਾ ਦਿਮਾਗ਼ੀ ਨਾੜੀ ਫਟਣ ਨਾਲ ਇੰਤਕਾਲ ਹੋ ਗਿਆ। ਮਈ 1887 ਵਿੱਚ ਜਦੋਂ ਲੈਨਿਨ ਸਤਾਰਾਂ ਸਾਲ ਦੇ ਸਨ ਤਾਂ ਉਨ੍ਹਾਂ ਦੇ ਭਾਈ ਅਲੈਗਜ਼ੈਂਡਰ ਨੂੰ ਜਾਰ ਅਲੈਗਜ਼ੈਂਡਰ ਤੀਜੇ
ਇਸ ਸਾਲ ਕਾਜ਼ਾਨ ਯੂਨੀਵਰਸਿਟੀ ਵਿੱਚ ਉਨ੍ਹਾਂ ਦਾ ਦਾਖ਼ਲਾ ਉਨ੍ਹਾਂ ਦੇ ਜ਼ਿਹਨ ਵਿੱਚ ਮੱਚੇ ਜਜ਼ਬਾਤੀ ਭਾਂਬੜ ਨੂੰ ਉਜਾਗਰ ਕਰਦਾ ਹੈ। ਪਿਓਟਰ ਬਿੱਲੂ ਸੂ ਦੀ ਮਸ਼ਹੂਰ ਤਸਵੀਰ ‘ਵੀ ਵਿਲ ਫ਼ਾਲੋ ਏ ਡਿਫਰੈਂਟ ਪਾਥ’ (ਜੋ ਸੋਵੀਅਤ ਯੂਨੀਅਨ ਵਿੱਚ ਲੱਖਾਂ ਦੀ ਤਾਦਾਦ ਵਿੱਚ ਛਪੀ), ਵਿੱਚ ਲੈਨਿਨ ਅਤੇ ਉਸ ਦੀ ਮਾਂ ਨੂੰ ਉਨ੍ਹਾਂ ਦੇ ਬੜੇ ਭਾਈ ਦੇ ਗ਼ਮ ਵਿੱਚ ਨਿਢਾਲ ਦਿਖਾਇਆ ਗਿਆ ਹੈ। ਇਹ ਫ਼ਿਕਰਾ 'ਅਸੀਂ ਇਕ ਅੱਡਰਾ ਰਸਤਾ ਅਖ਼ਤਿਆਰ ਕਰਾਂਗੇ' ਲੈਨਿਨ ਦੀ ਇਨਕਲਾਬੀ ਸੋਚ ਨੂੰ ਲਾ ਕਾਨੂਨੀਅਤ ਅਤੇ ਵਿਅਕਤੀਵਾਦ ਦੀ ਜਗ੍ਹਾ ਮਾਰਕਸ ਦੇ ਫ਼ਲਸਫ਼ੇ ਦੀ ਪੈਰਵੀ ਕਰਨ ਦੀ ਨਿਸ਼ਾਨਦਹੀ ਕਰਦਾ ਹੈ। ਮਾਰਕਸ ਦੇ ਫ਼ਲਸਫ਼ੇ ਦੀ ਹਿਮਾਇਤ ਵਿੱਚ ਇਹਤਜਾਜੀ ਮਜ਼ਾਹਰਿਆਂ ਵਿੱਚ ਹਿੱਸਾ ਲੈਣ ਤੇ ਉਹ ਗ੍ਰਿਫ਼ਤਾਰ ਵੀ ਹੋਏ, ਆਪਣੇ ਸਿਆਸੀ ਵਿਚਾਰਾਂ ਕਰਕੇ ਉਨ੍ਹਾਂ ਨੂੰ ਕਾਜ਼ਾਨ ਯੂਨੀਵਰਸਿਟੀ ਤੋਂ ਖ਼ਾਰਜ ਕਰ ਦਿੱਤਾ ਗਿਆ ਮਗਰ ਉਨ੍ਹਾਂ ਨੇ ਆਪਣੇ ਤੌਰ ਤੇ ਅਪਣਾ ਸਿਖਿਆ ਸਿਲਸਿਲਾ ਜਾਰੀ ਰੱਖਿਆ ਅਤੇ ਇਸ ਦੌਰਾਨ [[ਕਾਰਲ ਮਾਰਕਸ]] ਦੀ ਕਿਤਾਬ [[ਦਾਸ ਕੈਪੀਟਲ]] ਨਾਲ ਉਨ੍ਹਾਂ ਦਾ ਵਾਹ ਪਿਆ। ਉਨ੍ਹਾਂ ਨੂੰ ਬਾਦ ਵਿੱਚ ਸੇਂਟ ਪੀਟਰਜ਼ਬਰਗ ਯੂਨੀਵਰਸਿਟੀ ਵਿੱਚ ਸਿਖਿਆ ਸਿਲਸਿਲਾ ਜਾਰੀ ਰੱਖਣ ਦੀ ਇਜ਼ਾਜ਼ਤ ਦੇ ਦਿੱਤੀ ਗਈ ਅਤੇ ਉਨ੍ਹਾਂ ਨੇ 1891 ਵਿੱਚ ਕਨੂੰਨ ਦੀ ਡਿਗਰੀ ਹਾਸਲ ਕਰ ਲਈ।<ref>http://www.bbc.co.uk/history/historic_figures/lenin_vladimir.shtml</ref>
|