ਅੰਤਰਰਾਸ਼ਟਰੀ ਮਜ਼ਦੂਰ ਦਿਵਸ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਗੈਲਰੀ
ਵਾਧਾ ਤੇ ਹਵਾਲੇ
ਲਾਈਨ 1:
'''[[ਅੰਤਰਰਾਸ਼ਟਰੀ ਮਜ਼ਦੂਰ ਦਿਵਸ]]''' <ref>http://en.wikipedia.org/wiki/International_Labor_Day</ref>ਨੂੰ ਮਨਾਉਣ ਦੀ ਸ਼ੁਰੂਆਤ [[1 ਮਈ]] 1886 ਤੋਂ ਮੰਨੀ ਜਾਂਦੀ ਹੈ ਜਦੋਂ [[ਅਮਰੀਕਾ]] ਦੀਆਂ ਮਜ਼ਦੂਰ ਯੂਨੀਅਨਾਂ ਨੇ ਕੰਮ ਦਾ ਸਮਾਂ 8 ਘੰਟੇ ਤੋਂ ਵੱਧ ਨਾ ਰੱਖੇ ਜਾਣ ਲਈ ਹੜਤਾਲ ਕੀਤੀ ਸੀ। ਇਸ ਹੜਤਾਲ ਦੌਰਾਨ [[ਸ਼ਿਕਾਗੋ]] ਦੀ ਹੇ ਮਾਰਕੀਟ ਵਿੱਚ ਬੰਬ ਧਮਾਕਾ ਹੋਇਆ ਸੀਸੀ। ਇਹ ਬੰਬ ਕਿਸ ਨੇ ਸੁੱਟਿਆ ਕੋਈ ਪਤਾ ਨਹੀਂ। ਜਿਸਦੇਇਸਦੇ ਸਿੱਟੇ ਵਜੋਂ ਕਈ ਪੁਲੀਸ ਕਰਮਚਾਰੀਨੇ ਮਜਦੂਰਾਂ ਉੱਤੇ ਗੋਲੀ ਚਲਾ ਦਿੱਤੀ ਅਤੇ ਆਮਚਾਰ ਲੋਕ ਮਾਰੇਮਜਦੂਰ ਗਏਮਾਰ ਦਿੱਤੇ। "ਭਰੋਸੇਯੋਗ ਗਵਾਹਾਂ ਨੇ ਤਸਦੀਕ ਕੀਤੀ ਕਿ ਪਿਸਟਲਾਂ ਦੀਆਂ ਸਾਰੀਆਂ ਫਲੈਸ਼ਾਂ ਗਲੀ ਦੇ ਕੇਂਦਰ ਵਲੋਂ ਆਈਆਂ ਜਿਥੇ ਪੁਲਿਸ ਖੜੀ ਸੀ, ਅਤੇ ਭੀੜ ਵਲੋਂ ਇੱਕ ਵੀ ਫ੍ਲੈਸ਼ ਨਹੀਂ ਆਈ। ਇਸ ਤੋਂ ਵੀ ਅਗਲੀ ਗੱਲ, ਮੁਢਲੀਆਂ ਅਖਬਾਰੀ ਰਿਪੋਰਟਾਂ ਵਿੱਚ ਭੀੜ ਵਲੋਂ ਗੋਲੀਬਾਰੀ ਦਾ ਕੋਈ ਜ਼ਿਕਰ ਨਹੀਂ। ਮੌਕੇ ਤੇ ਇੱਕ ਟੈਲੀਗ੍ਰਾਫ ਖੰਭਾ ਗੋਲੀਆਂ ਨਾਲ ਹੋਈਆਂ ਮੋਰੀਆਂ ਨਾਲ ਪੁਰ ਹੋਇਆ ਸੀ, ਜੋ ਸਾਰੀਆਂ ਦੀਆਂ ਸਾਰੀਆਂ ਪੁਲਿਸ ਵਾਲੇ ਪਾਸੇ ਤੋਂ ਆਈਆਂ ਸਨ।"<ref>{{cite book |last=Avrich |title=The Haymarket Tragedy |pages=208–209}}</ref><ref name=degan>{{cite web |url=http://www.odmp.org/officer/3972-patrolman-mathias-j.-degan |title=Patrolman Mathias J. Degan |publisher=The Officer Down Memorial Page, Inc }}</ref><ref name='the bomb'>{{cite web |url=http://www.chicagohistory.org/dramas/act2/act2.htm |title=Act II: Let Your Tragedy Be Enacted Here |year=2000 |work=The Dramas of Haymarket |publisher=Chicago Historical Society }}</ref> ਭਾਵੇਂ ਇਸ ਘਟਨਾ´ਮਇਨ੍ਹਾਂ ਘਟਨਾਵਾਂ ਦਾ [[ਅਮਰੀਕਾ]]<ref>http://www.ilo.org/global/lang--en/index.htm</ref> ਉੱਤੇ ਇਕਦਮ ਕੋਈ ਵੱਡਾ ਪ੍ਰਭਾਵ ਨਹੀਂ ਪਿਆ ਸੀ ਪਰ ਕੁਝ ਸਮਾਂਸਮੇਂ ਬਾਅਦ [[ਅਮਰੀਕਾ]] ਵਿੱਚ 8 ਘੰਟੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਸੀ। ਮੌਜੂਦਾ ਸਮੇਂ [[ਭਾਰਤ]] ਅਤੇ ਹੋਰ ਮੁਲਕਾਂ ਵਿੱਚ ਮਜ਼ਦੂਰਾਂ ਦੇ 8 ਘੰਟੇ ਕੰਮ ਕਰਨ ਸਬੰਧੀ ਕਾਨੂੰਨ ਲਾਗੂ ਹੈ।
==ਭਾਰਤ ਤੇ ਮਜ਼ਦੂਰ ਦਿਵਸ==
[[File:Triumph of Labour at Marina Beach.jpg|thumb|[[ਚੇਨਈ]] ਦੇ ਮੇਰੀਨਾ ਬੀਚ ਤੇ ਮਜ਼ਦੂਰ ਦੀ ਜਿਤ ]]
ਭਾਰਤ ਵਿੱਚ ਇੱਕ ਮਈ ਦਾ ਦਿਹਾੜਾ ਸਭ ਤੋਂ ਪਹਿਲਾਂ [[ਚੇਨਈ]] ਵਿੱਚ [[1 ਮਈ]] 1923 ਨੂੰ ਮਨਾਉਣਾ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਇਸ ਨੂੰ ਮਦਰਾਸ ਦਿਵਸ ਵਜੋਂ ਪ੍ਰਵਾਨਿਤ ਕਰ ਲਿਆ ਗਿਆ ਸੀ। ਇਸ ਦੀ ਸ਼ੁਰੂਆਤ [[ਭਾਰਤੀ ਮਜ਼ਦੂਰ ਕਿਸਾਨ ਪਾਰਟੀ]] ਦੇ ਨੇਤਾ ਕਾਮਰੇਡ ਸਿੰਗਰਾਵੇਲਰ[[ਸਿੰਗਰਾਵੇਲੂ ਚੇਟਿਆਰ]] ਨੇ ਸ਼ੁਰੂ ਕੀਤੀ ਸੀ। [[ਭਾਰਤ]] ਵਿੱਚ ਮਦਰਾਸ ਦੇ ਹਾਈਕੋਰਟ ਸਾਹਮਣੇ ਇੱਕ ਵੱਡਾ ਮੁਜਾਹਰਾ ਕਰ ਕੇ ਇੱਕ ਮਤਾ ਪਾਸ ਕਰਕੇ ਇਹ ਸਹਿਮਤੀ ਬਣਾਈ ਗਈ ਕਿ ਇਸ ਦਿਵਸ ਨੂੰ [[ਭਾਰਤ]] ਵਿੱਚ ਵੀ ਕਾਮੇ ਦਿਵਸ ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਜਾਵੇ। ਭਾਰਤ ਸਮੇਤ ਲਗਪਗ 80 ਮੁਲਕਾਂ ਵਿੱਚ ਇਹ ਦਿਵਸ ਪਹਿਲੀ ਮਈ ਨੂੰ ਮਨਾਇਆ ਜਾਂਦਾ ਹੈ। ਇਸ ਪਿੱਛੇ ਤਰਕ ਹੈ ਕਿ ਇਹ ਦਿਨ [[ਅੰਤਰਰਾਸ਼ਟਰੀ ਮਜ਼ਦੂਰ ਦਿਵਸ]] ਵਜੋਂ ਪ੍ਰਵਾਨਿਤ ਹੋ ਚੁੱਕਿਆ ਹੈ।
==ਉਦੇਸ਼==
ਕਿਸੇ ਵੀ ਸਮਾਜ, ਦੇਸ਼, ਸੰਸਥਾ ਅਤੇ ਉਦਯੋਗ ਵਿੱਚ ਮਜ਼ਦੂਰਾਂ, ਕਾਮਿਆਂ ਅਤੇ ਮਿਹਨਤਕਸ਼ਾਂ ਦਾ ਅਹਿਮ ਰੋਲ ਹੁੰਦਾ ਹੈ। ਉਨ੍ਹਾਂ ਦੀ ਵੱਡੀ ਗਿਣਤੀ ਇਸ ਦੀ ਕਾਮਯਾਬੀ ਲਈ ਹੱਥੀਂ, ਅਕਲ-ਇਲਮ ਅਤੇ ਤਨਦੇਹੀ ਨਾਲ ਜੁਟੀ ਹੁੰਦੀ ਹੈ। ਕਿਸੇ ਵੀ ਉਦਯੋਗ ਵਿੱਚ ਕਾਮਯਾਬੀ ਲਈ ਮਾਲਕ, ਸਰਮਾਇਆ, ਕਾਮੇ ਅਤੇ ਸਰਕਾਰ ਅਹਿਮ ਧਿਰਾਂ ਹੁੰਦੀਆਂ ਹਨ। ਕਾਮਿਆਂ ਤੋਂ ਬਿਨਾਂ ਕੋਈ ਵੀ ਸਨਅਤੀ ਢਾਂਚਾ ਖੜਾ ਨਹੀਂ ਰਹਿ ਸਕਦਾ।