ਕੈਨੇਡਾ ਦੇ ਸੂਬੇ ਅਤੇ ਰਾਜਖੇਤਰ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Babanwalia (ਗੱਲ-ਬਾਤ | ਯੋਗਦਾਨ) No edit summary |
Babanwalia (ਗੱਲ-ਬਾਤ | ਯੋਗਦਾਨ) No edit summary |
||
ਲਾਈਨ 192:
* ਮਾਨੀਟੋਬਾ ਨੂੰ ਉੱਤਰ-ਪੱਛਮੀ ਰਾਜਖੇਤਰਾਂ ਦੇ ਸਮੇਤ ਹੀ ਬਣਾਇਆ ਗਿਆ ਸੀ।
* ਸਸਕਾਚਵਾਨ ਅਤੇ ਐਲਬਰਟਾ, ਉੱਤਰ-ਪੱਛਮੀ ਰਾਜਖੇਤਰ ਦੀ ਧਰਤੀ ਤੋਂ ਬਣਾਏ ਗਏ ਸਨ।
* ਕੈਨੇਡਾ ਵਿੱਚ ਰਲ਼ਣ ਤੋਂ ਪਹਿਲਾਂ ਨਿਊਫ਼ਾਊਂਡਲੈਂਡ ਬਰਤਾਨਵੀ ਰਾਸ਼ਟਰਮੰਡਲ ਦੀ ਅਜ਼ਾਦ ਮਲਕੀਅਤ ਸੀ। ੧੮੦੯ ਵਿੱਚ ਬਰਤਾਨਵੀ ਵਿਧਾਨ ਨੇ ਲਾਬਰਾਡੋਰ ਦਾ ਤਬਾਦਲਾ ਹੇਠਲੇ ਕੈਨੇਡਾ ਤੋਂ ਨਿਊਫ਼ਾਊਂਡਲੈਂਡ ਕਰ ਦਿੱਤਾ ਪਰ ਲਾਬਰਾਡੋਰ ਦੀਆਂ ਸਰਹੱਦਾਂ ਦੀ ਸਥਿਤੀ ੧੯੨੭ ਤੱਕ ਤਕਰਾਰੀ ਰਹੀ। ਇਸ ਸੂਬੇ ਦਾ ਅਧਿਕਾਰਕ ਨਾਂ ੬ ਦਸੰਬਰ, ੨੦੦੧ ਨੂੰ ਸੰਵਿਧਾਨਕ ਸੋਧ ਤਹਿਤ ''ਨਿਊਫ਼ਾਊਂਡਲੈਂਡ'' ਤੋਂ ਬਦਲ ਕੇ ''ਨਿਊਫ਼ਾਊਂਡਲੈਂਡ ਅਤੇ ਲਾਬਰਾਡੋਰ'' ਹੋ ਗਿਆ।
* ਫ਼ਰੈਡਰਿਕਟਨ ਅਤੇ ਵਿਕਟੋਰੀਆ ਨੂੰ ਛੱਡਕੇ ਸਾਰੀਆਂ ਸੂਬਾਈ ਰਾਜਧਾਨੀਆਂ ਜਾਂ ਆਪੋ-ਆਪਣੇ ਸੂਬਿਆਂ ਦੇ ਸਭ ਤੋਂ ਵੱਡੇ ਜਂ ਦੂਜੇ ਸਭ ਤੋਂ ਵੱਡੇ ਸ਼ਹਿਰ ਹਨ। ਫ਼ਰੈਡਰਿਕਟਨ ਨਿਊ ਬ੍ਰੰਜ਼ਵਿਕ ਵਿੱਚ ਤੀਜਾ ਸਭ ਤੋਂ ਵੱਡਾ ਸ਼ਹਿਰ ਹੈ ਜਦਕਿ ਵਿਕਟੋਰੀਆ [[ਬ੍ਰਿਟਿਸ਼ ਕੋਲੰਬੀਆ]] ਵਿਚਲਾ ਦਸਵਾਂ ਸਭ ਤੋਂ ਵੱਡਾ ਸ਼ਹਿਰ ਹੈ।
===ਸੂਬਾਈ ਰਾਜਧਾਨੀਆਂ===
|