ਕਵਿਤਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Bot: Migrating 126 interwiki links, now provided by Wikidata on d:q482 (translate me)
ਛੋNo edit summary
ਲਾਈਨ 1:
'''ਕਵਿਤਾ''' ਸਾਹਿਤ ਦਾ ਇੱਕ ਰੂਪ ਹੈ ਜਿਸ ਵਿੱਚ [[ਕਵੀ]] ਸ਼ਬਦਾਂ ਨੂੰ ਉਹਨਾਂ ਦੇ ਆਮ ਅਰਥਾਂ ਨਾਲੋਂ ਵਧੇਰੇ ਅਰਥ ਪ੍ਰਦਾਨ ਕਰਨ ਲਈ ਕਾਵਿਕ ਸਾਧਨਾਂ (ਲੈਅ, ਅਲੰਕਾਰ ਅਤੇ ਸ਼ਬਦ ਦੀਆਂ ਲਖਣਾ ਅਤੇ ਵਿਅੰਜਨਾ ਸ਼ਕਤੀਆਂ) ਦਾ ਪ੍ਰਯੋਗ ਕਰਦਾ ਹੈ। ਕਵਿਤਾ ਭਾਸ਼ਾ ਦੇ ਅੰਦਰ ਇਕ ਹੋਰ ਭਾਸ਼ਾ ਹੁੰਦੀ ਹੈ। ਇਸ ਵਿੱਚ ਖਿਆਲ, ਭਾਵ, ਦ੍ਰਿਸ਼, ਅਕਾਰ ਤੇ ਧੁਨ ਦੀ ਤਾਕਤ ਇਕੱਠੀ ਹੋਈ ਹੁੰਦੀ ਹੈ।
 
{{ਛੋਟਾਅੰਤਕਾ}}